ਤਲਵੰਡੀ ਸਾਬੋ (ਬਠਿੰਡਾ), 15 ਨਵੰਬਰ - ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਵੱਡੀ ਗਿਣਤੀ ਪਾਰਟੀ ਆਗੂਆਂ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜ ਕੇ ਨਤਮਸਤਕ ਹੋਏ ਹਨ।ਉਹ ਮਰਹੂਮ ਭਾਈ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਸਮਾਗਮ ਚ ਸ਼ਾਮਿਲ ਹੋਣਗੇ।
ਤਾਜ਼ਾ ਖ਼ਬਰਾਂ
Free
ਬਾਪੂ ਤਰਸੇਮ ਸਿੰਘ ਪੁੱਜੇ ਦਮਦਮਾ ਸਾਹਿਬ, ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਸਮਾਗਮ ਚ ਹੋਣਗੇ ਸ਼ਾਮਿਲ
ਤਲਵੰਡੀ ਸਾਬੋ (ਬਠਿੰਡਾ), 15 ਨਵੰਬਰ - ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ...
ਅਜੀਤ ਡੈਸਕ
15-11-2026