ਤਲਵੰਡੀ ਸਾਬੋ (ਬਠਿੰਡਾ), 15 ਨਵੰਬਰ - ਭਾਈ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਸਮਾਗਮ ਦੇ ਸਮਾਪਤੀ ਪੜਾਅ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਭਾਈ ਝੋਟਾ ਦੇ ਪਿਤਾ ਜਥੇਦਾਰ ਭੀਮ ਸਿੰਘ,ਭਾਈ ਝੋਟਾ ਦੀ ਧਰਮਪਤਨੀ ਅਤੇ ਸਮੁੱਚੇ ਪਰਿਵਾਰ ਦਾ ਸਨਮਾਨ ਕੀਤਾ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦਾ ਸਨਮਾਨ
ਤਲਵੰਡੀ ਸਾਬੋ (ਬਠਿੰਡਾ), 15 ਨਵੰਬਰ - ਭਾਈ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਸਮਾਗਮ ਦੇ ਸਮਾਪਤੀ ਪੜਾਅ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ...
ਅਜੀਤ ਡੈਸਕ
15-11-2026