15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

5ਵੇਂ ਤੇ ਆਖ਼ਰੀ ਵਨਡੇ 'ਚ ਭਾਰਤ ਨੇ 22 ਦੌੜਾਂ ਨਾਲ ਹਰਾਇਆ ਨਿਊਜ਼ੀਲੈਂਡ ਨੂੰ, ਲੜੀ ਉੱਪਰ 3-1 ਨਾਲ ਕੀਤਾ ਕਬਜ਼ਾ

ਤੌਰੰਗਾ (ਨਿਊਜ਼ੀਲੈਂਡ), 15 ਨਵੰਬਰ - ਭਾਰਤ ਨੇ 5ਵੇਂ ਤੇ ਆਖ਼ਰੀ ਇਕਦਿਨਾਂ ਮੈਚ ਵਿਚ ਮੇਜ਼ਬਾਨ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾ...

Ad Position 21
No active advertisement
ਅਜੀਤ ਡੈਸਕ 15-11-2026

ਤੌਰੰਗਾ (ਨਿਊਜ਼ੀਲੈਂਡ), 15 ਨਵੰਬਰ - ਭਾਰਤ ਨੇ 5ਵੇਂ ਤੇ ਆਖ਼ਰੀ ਇਕਦਿਨਾਂ ਮੈਚ ਵਿਚ ਮੇਜ਼ਬਾਨ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਭਾਰਤ ਨੇ 5 ਮੈਚਾਂ ਦੀ ਲੜੀ ਉੱਪਰ 3-1 ਨਾਲ ਕਬਜ਼ਾ ਕਰ ਲਿਆ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 42.1 ਓਵਰਾਂ ਵਿਚ 209 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 210 ਦੌੜਾਂ ਦਾ ਟੀਚਾ ਮਿਲਿਆ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਦੀ ਪੂਰੀ ਟੀਮ 48.1 ਓਵਰਾਂ ਵਿਚ 187 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ ਵਲੋਂ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 10 ਓਵਰਾਂ ਵਿਚ ਮਹਿਜ਼ 30 ਦੌੜਾਂ ਦੇ ਕੇ ਨਿਊਜ਼ੀਲੈਂਡ ਦੇ 3 ਖਿਡਾਰੀਆਂ ਨੂੰ ਆਊਟ ਕੀਤਾ।

Ad Position 22
No active advertisement
ਅਗਲੀ ਖ਼ਬਰ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਪਰਿਵਾਰ ਵਲੋਂ ਚੱਕਾ ਜਾਮ
Ad Position 24