15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਉੱਤਰਾਖੰਡ - ਬਦਰੀਨਾਥ ਧਾਮ ਦੇ ਕਿਵਾੜ ਬੰਦ ਕਰਨ ਦੀਆਂ ਤਿਆਰੀਆਂ ਜ਼ੋਰਾਂ 'ਤੇ

ਦੇਹਰਾਦੂਨ, 15 ਨਵੰਬਰ - ਸ੍ਰੀ ਬਦਰੀਨਾਥ ਧਾਮ ਦੇ ਕਿਵਾੜ ਬੰਦ ਕਰਨ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਇਸ ਦੌਰਾਨ, ਅੱਜ ਧਾਮ ਵਿਚ ਭਾਰੀ ਬਰਫ਼ਬਾਰੀ...

Ad Position 21
No active advertisement
ਅਜੀਤ ਡੈਸਕ 15-11-2026

ਦੇਹਰਾਦੂਨ, 15 ਨਵੰਬਰ - ਸ੍ਰੀ ਬਦਰੀਨਾਥ ਧਾਮ ਦੇ ਕਿਵਾੜ ਬੰਦ ਕਰਨ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਇਸ ਦੌਰਾਨ, ਅੱਜ ਧਾਮ ਵਿਚ ਭਾਰੀ ਬਰਫ਼ਬਾਰੀ ਹੋਈ, ਜਿਸ ਕਾਰਨ ਪੂਰੇ ਖੇਤਰ ਵਿਚ ਤਾਪਮਾਨ ਵਿਚ ਭਾਰੀ ਗਿਰਾਵਟ ਆਈ ਹੈ। ਪ੍ਰਸ਼ਾਸਨ ਵਲੋਂ ਸ਼ਰਧਾਲੂਆਂ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਸਮੁੱਚੇ ਪ੍ਰਬੰਧਾਂ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

 

Ad Position 22
No active advertisement
ਅਗਲੀ ਖ਼ਬਰ 5ਵੇਂ ਤੇ ਆਖ਼ਰੀ ਵਨਡੇ 'ਚ ਭਾਰਤ ਨੇ 22 ਦੌੜਾਂ ਨਾਲ ਹਰਾਇਆ ਨਿਊਜ਼ੀਲੈਂਡ ਨੂੰ, ਲੜੀ ਉੱਪਰ 3-1 ਨਾਲ ਕੀਤਾ ਕਬਜ਼ਾ
Ad Position 24