ਚੰਡੀਗੜ੍ਹ, 16 ਨਵੰਬਰ- ਪੰਜਾਬ ਵਿਚ ਅੱਜ ਤੋਂ ਜਨਗਣਨਾ ਦਾ ਦੂਜਾ ਪੜਾਅ ਸ਼ੁਰੂ ਹੋ ਰਿਹਾ ਹੈ। ਇਸ ਵਿਚ ਪਰਿਵਾਰ ਦੇ ਹਰੇਕ ਮੈਂਬਰ ਦੀ ਨਿੱਜੀ ਜਾਣਕਾਰੀ ਅੱਪਡੇਟ ਕੀਤੀ ਜਾਵੇਗੀ ਤੇ 40 ਸਵਾਲ ਪੁੱਛੇ ਜਾਣਗੇ। 16 ਨਵੰਬਰ ਤੋਂ 30 ਨਵੰਬਰ ਤੱਕ ਚੱਲਣ ਵਾਲਾ ਇਹ ਪੜਾਅ ਲੋਕਾਂ ਨੂੰ ਘਰ ਬੈਠੇ ਆਪਣੀ ਜਾਣਕਾਰੀ ਆਨਲਾਈਨ ਦਰਜ ਕਰਨ ਦੀ ਇਜਾਜ਼ਤ ਦੇਵੇਗਾ। ਇਸ ਤੋਂ ਬਾਅਦ ਸਰਕਾਰੀ ਕਰਮਚਾਰੀ 1 ਦਸੰਬਰ ਤੋਂ ਜਾਣਕਾਰੀ ਦੀ ਪੁਸ਼ਟੀ ਕਰਨ ਲਈ ਘਰਾਂ ਦਾ ਦੌਰਾ ਕਰਨਗੇ।
ਤਾਜ਼ਾ ਖ਼ਬਰਾਂ
Free
ਪੰਜਾਬ ’ਚ ਅੱਜ ਤੋਂ ਜਨਗਣਨਾ ਦਾ ਦੂਜਾ ਪੜਾਅ ਹੋਵੇਗਾ ਸ਼ੁਰੂ
ਚੰਡੀਗੜ੍ਹ, 16 ਨਵੰਬਰ- ਪੰਜਾਬ ਵਿਚ ਅੱਜ ਤੋਂ ਜਨਗਣਨਾ ਦਾ ਦੂਜਾ ਪੜਾਅ ਸ਼ੁਰੂ ਹੋ ਰਿਹਾ ਹੈ। ਇਸ ਵਿਚ ਪਰਿਵਾਰ ਦੇ ਹਰੇਕ ਮੈਂਬਰ ਦੀ ਨਿੱਜੀ ਜਾਣਕਾਰੀ ਅੱਪਡੇਟ ਕੀਤੀ ਜਾਵੇਗੀ ਤੇ 40 ਸਵਾਲ ਪੁੱਛੇ ਜਾਣਗੇ।
ਅਜੀਤ ਡੈਸਕ
16-11-2026