16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਮੁੜ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ

ਚੰਡੀਗੜ੍ਹ, 16 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਪ੍ਰਧਾਨ ਮੰਤਰੀ ਮੋਦੀ ਨੂੰ ਮੁੜ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 16-11-2026

ਚੰਡੀਗੜ੍ਹ, 16 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਪ੍ਰਧਾਨ ਮੰਤਰੀ ਮੋਦੀ ਨੂੰ ਮੁੜ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਮੇਰੀ ਅਪੀਲ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ...ਹਰ ਨਾਨਕ ਨਾਮ ਲੇਵਾ ਸੰਗਤ ਰੋਜ਼ਾਨਾ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰਾਂ ਦੀ ਅਰਦਾਸ ਕਰਦੀ ਹੈ... ਸੰਗਤਾਂ ਦੀ ਇਸੇ ਆਸ ਨੂੰ ਮੁੱਖ ਰੱਖਦਿਆਂ ਅਸੀਂ ਪੰਜਾਬ ਵਿਧਾਨ ਸਭਾ 'ਚ ਵੀ ਇਸ ਸੰਬੰਧੀ ਮਤਾ ਪਾਸ ਕੀਤਾ ਸੀ... ਮੈਨੂੰ ਉਮੀਦ ਹੈ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਤੁਸੀਂ ਜਲਦ ਹੀ ਲਾਂਘਾ ਖੋਲ੍ਹਣ ਦਾ ਐਲਾਨ ਕਰੋਗੇ। 

Ad Position 22
No active advertisement
ਅਗਲੀ ਖ਼ਬਰ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ ’ਚ ਮੌਤ
Ad Position 24