16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨੂੰ ਇਕ ਪੱਤਰ ਭੇਜਿਆ

ਚੰਡੀਗੜ੍ਹ, 16 ਨਵੰਬਰ- ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ...

Ad Position 21
No active advertisement
ਅਜੀਤ ਡੈਸਕ 16-11-2026

ਚੰਡੀਗੜ੍ਹ, 16 ਨਵੰਬਰ- ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨੂੰ ਇਕ ਪੱਤਰ ਭੇਜਿਆ। 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' 'ਤੇ ਚਰਚਾ ਦਾ ਪ੍ਰਸਤਾਵ ਰੱਖਿਆ।

ਤਾਲਮੇਲ ਕਮੇਟੀ ਨੇ 18 ਨਵੰਬਰ ਨੂੰ ਮੀਟਿੰਗ ਦਾ ਸੱਦਾ ਦਿੱਤਾ। ਮੀਟਿੰਗ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਦੁਪਹਿਰ 12 ਵਜੇ ਹੋਵੇਗੀ। ਐਕਟ ਵਿਚ ਸੋਧਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਸਬੰਧੀ ਚਰਚਾ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਅਟਾਰੀ ਸਰਹੱਦ 'ਤੇ ਝੰਡੇ ਦੀ ਰਸਮ ਦਾ ਸਮਾਂ ਸ਼ਾਮ 4.30 ਹੋਇਆ ਅਗਲੀ ਖ਼ਬਰ ਖੰਡਰ ਬਣ ਰਹੇ ਸਰਕਾਰੀ ਗਰਲਜ਼ ਸਕੂਲ ਦੀ ਬਦਲੇਗੀ ਨੁਹਾਰ!
Ad Position 24