17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸੁਪਰੀਮ ਕੋਰਟ ਵਲੋਂ ਰਾਹੁਲ ਗਾਂਧੀ ਅਤੇ 'ਇੰਡੀਆ' ਗੱਠਜੋੜ ਦੇ ਹੋਰ ਆਗੂਆਂ ਵਲੋਂ ਦਾਇਰ ਪਟੀਸ਼ਨਾਂ ਦੀ ਸੁਣਵਾਈ 9 ਦਸੰਬਰ ਤੱਕ ਮੁਲਤਵੀ

ਨਵੀਂ ਦਿੱਲੀ, 17 ਨਵੰਬਰ - ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ 'ਇੰਡੀਆ' ਗੱਠਜੋੜ ਦੇ ਹੋਰ ਆਗੂਆਂ ਵਲੋਂ ਦਾਇਰ ਕੀਤੀਆਂ ਗਈਆਂ ਪਟੀਸ਼ਨਾਂ ਦੀ ਸੁਣਵਾਈ

Ad Position 21
No active advertisement
ਅਜੀਤ ਡੈਸਕ 17-11-2026

ਨਵੀਂ ਦਿੱਲੀ, 17 ਨਵੰਬਰ - ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ 'ਇੰਡੀਆ' ਗੱਠਜੋੜ ਦੇ ਹੋਰ ਆਗੂਆਂ ਵਲੋਂ ਦਾਇਰ ਕੀਤੀਆਂ ਗਈਆਂ ਪਟੀਸ਼ਨਾਂ ਦੀ ਸੁਣਵਾਈ 9 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਇਨ੍ਹਾਂ ਪਟੀਸ਼ਨਾਂ ਵਿਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਲੋਂ ਕਥਿਤ ਤੌਰ 'ਤੇ ਇਕਪਾਸੜ ਫ਼ੈਸਲੇ ਲੈਣ ਦੇ ਸੰਦਰਭ ਵਿਚ ਭਾਰਤੀ ਚੋਣ ਕਮਿਸ਼ਨ ਦੇ ਕੰਮਕਾਜ 'ਤੇ ਸਵਾਲ ਉਠਾਏ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਡੀ.ਏ. ਮਾਮਲੇ ਚ ਹਾਈ ਕੋਰਟ ਵਲੋਂ ਕੇ.ਏ.ਪੀ. ਸਿਨਹਾ ਨੂੰ ਵੀ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਅਗਲੀ ਖ਼ਬਰ ਵਿਦੇਸ਼ ਦੌਰੇ 'ਤੇ ਹਮੇਸ਼ਾ ਸਿੱਖ ਭਾਈਚਾਰੇ ਨਾਲ ਜੁੜਨ ਦੀ ਕੋਸ਼ਿਸ਼ ਕੀਤੀ ਹੈ, ਪ੍ਰਧਾਨ ਮੰਤਰੀ ਮੋਦੀ ਨੇ - ਹਰਦੀਪ ਸਿੰਘ ਪ...
Ad Position 24