17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

21 ਨਵੰਬਰ ਨੂੰ ਅੰਮ੍ਰਿਤਪਾਲ ਜੇਲ੍ਹ 'ਚੋਂ ਬਾਹਰ ਆਉਣਗੇ

ਅੰਮ੍ਰਿਤਸਰ, 17 ਨਵੰਬਰ (ਰੇਸ਼ਮ ਸਿੰਘ)- ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਪੈਰੋਲ ਮਿਲ ਗਈ...

Ad Position 21
No active advertisement
ਅਜੀਤ ਡੈਸਕ 17-11-2026

ਅੰਮ੍ਰਿਤਸਰ, 17 ਨਵੰਬਰ (ਰੇਸ਼ਮ ਸਿੰਘ)- ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਪੈਰੋਲ ਮਿਲ ਗਈ ਹੈ। 21 ਨਵੰਬਰ ਨੂੰ ਅੰਮ੍ਰਿਤਪਾਲ ਜੇਲ੍ਹ 'ਚੋਂ ਬਾਹਰ ਆਵੇਗਾ। ਅੰਮ੍ਰਿਤਪਾਲ ਸਿੰਘ ਨੂੰ ਇਕ ਦਿਨ ਦੀ ਹਿਰਾਸਤੀ ਪੈਰੋਲ ਮਿਲ ਗਈ ਹੈ। ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਸ੍ਰੀਮਤੀ ਚਰਨ ਕੌਰ ਦੇ ਅੰਤਿਮ ਸਸਕਾਰ ਵਿਚ ਸ਼ਾਮਿਲ ਹੋਣ ਲਈ ਇਕ ਦਿਨ ਦੀ ਹਿਰਾਸਤੀ ਪੈਰੋਲ ਮਿਲ ਗਈ ਹੈ।

ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਦਾਦੀ ਦੇ ਅੰਤਿਮ ਸੰਸਕਾਰ ਲਈ 21 ਨਵੰਬਰ ਨੂੰ 12 ਤੋਂ 3 ਵਜੇ ਤੱਕ ਹਾਜ਼ਰ ਹੋ ਸਕਦੇ ਹਨ ਅਤੇ ਇਸ ਸਮੇਂ ਦੌਰਾਨ ਉਹ ਪੁਲਿਸ ਦੀ ਕਸਟਡੀ ਵਿਚ ਰਹਿਣਗੇ। 

Ad Position 22
No active advertisement
ਪਿਛਲੀ ਖ਼ਬਰ ਚਰਨਜੀਤ ਸਿੰਘ ਚੰਨੀ ਵਲੋਂ ‘ਜਵਾਨੀ ਸੰਭਾਲ ਯਾਤਰਾ’ ਇਕ ਵਾਰ ਮੁਲਤਵੀ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਬਣਾਈ ਗਈ ਤਾਲਮੇਲ ਕਮੇਟੀ ਦੀ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਬੈਠਕ ਹੋਵੇਗੀ
Ad Position 24