ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)- ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਬੀਤੀ ਰਾਤ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜ਼ਿਲ੍ਹੇ ਦੇ ਪਿੰਡ ਬੋੜਾ ਦੇ ਵਾਸੀ ਕ੍ਰਿਸ਼ਨ ਕੁਮਾਰ ਉਰਫ਼ ਬਾਬਾ ਵਜੋਂ ਹੋਈ ਹੈ। ਨੌਜਵਾਨ ਕ੍ਰਿਸ਼ਨ ਕੁਮਾਰ ਉਰਫ਼ ਬਾਬਾ ਵਲੋਂ ਕੀਤੀ ਆਤਮ ਹੱਤਿਆ ਦੇ ਰੋਸ ਵਜੋਂ ਮ੍ਰਿਤਕ ਕੇ ਪਰਿਵਾਰਕ ਮੈਂਬਰਾਂ ਨੇ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਸਾਹਮਣੇ ਚੱਕਾ ਜਾਮ ਕਰਕੇ ਧਰਨਾ ਲਗਾ ਦਿੱਤਾ ਅਤੇ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਤਾਜ਼ਾ ਖ਼ਬਰਾਂ
Free
ਕੇਂਦਰੀ ਜੇਲ੍ਹ 'ਚ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ
ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)- ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਬੀਤੀ ਰਾਤ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਅਜੀਤ ਡੈਸਕ
18-11-2026