ਲੋਹੀਆਂ ਖ਼ਾਸ, 18 ਨਵੰਬਰ, (ਕੁਲਦੀਪ ਸਿੰਘ ਖਾਲਸਾ, ਗੁਰਪਾਲ ਸਿੰਘ ਸਤਾਬਗੜ੍ਹ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡ ਪਿੰਡ ਲੋਕ ਮਿਲਣੀ ਪ੍ਰੋਗਰਾਮ ਤਹਿਤ ਉਹ ਅੱਜ ਹਲਕਾ ਸ਼ਾਹਕੋਟ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਕਰੀਬ 15 ਮਿੰਟ ਤੱਕ ਪਹੁੰਚ ਰਹੇ ਹਨ, ਜਿਸ ਦੇ ਮੱਦੇਨਜ਼ਰ ਇਲਾਕੇ ਵਿਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਅਤੇ ਲੋਕ ਘਰਾਂ ਦੀਆਂ ਛੱਤਾਂ ਉਪਰ ਚੜ੍ਹ ਕੇ ਮੁੱਖ ਮੰਤਰੀ ਦਾ ਰਾਹ ਦੇਖ ਰਹੇ ਹਨ।
ਤਾਜ਼ਾ ਖ਼ਬਰਾਂ
Free
ਲੋਕ ਮਿਲਣੀ ਪ੍ਰੋਗਰਾਮ ਤਹਿਤ ਜਲਦ ਸ਼ਾਹਕੋਟ ਪਹੁੰਚਣਗੇ ਮੁੱਖ ਮੰਤਰੀ ਮਾਨ
ਲੋਹੀਆਂ ਖ਼ਾਸ, 18 ਨਵੰਬਰ, (ਕੁਲਦੀਪ ਸਿੰਘ ਖਾਲਸਾ, ਗੁਰਪਾਲ ਸਿੰਘ ਸਤਾਬਗੜ੍ਹ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡ ਪਿੰਡ ਲੋਕ ਮਿਲਣੀ ਪ੍ਰੋਗਰਾਮ ਤਹਿਤ ਉਹ ਅੱਜ ਹਲਕਾ ਸ਼ਾਹਕੋਟ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਕਰੀਬ 15 ਮਿੰਟ ਤੱਕ ਪਹੁੰਚ ਰਹੇ ਹਨ
ਅਜੀਤ ਡੈਸਕ
18-11-2026