18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬੀ.ਕੇ.ਯੂ. ਲੱਖੋਵਾਲ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਸਮਰਥਨ ਦੇਣ ਦਾ ਐਲਾਨ

ਕੁਹਾੜਾ (ਲੁਧਿਆਣਾ), 18 ਨਵੰਬਰ (ਸੰਦੀਪ ਸਿੰਘ ਕੁਹਾੜਾ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...

Ad Position 21
No active advertisement
ਅਜੀਤ ਡੈਸਕ 18-11-2026

ਕੁਹਾੜਾ (ਲੁਧਿਆਣਾ), 18 ਨਵੰਬਰ (ਸੰਦੀਪ ਸਿੰਘ ਕੁਹਾੜਾ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੇ ਗ੍ਰਹਿ ਵਿਖੇ ਪਹੁੰਚੇ ਸੁਖਬੀਰ ਸਿੰਘ ਬਾਦਲ ਨੂੰ ਯੂਨੀਅਨ ਵਲੋਂ ਸਮਰਥਨ ਦੇਣ ਦੇ ਫ਼ੈਸਲੇ ਨਾਲ ਸਿਆਸੀ ਹਲਕਿਆਂ ਵਿਚ ਨਵੀਂ ਚਰਚਾ ਛਿੜ ਗਈ ਹੈ। ਇਸ ਐਲਾਨ ਨੂੰ ਆਉਣ ਵਾਲੇ ਸਮੇਂ ਦੀ ਸਿਆਸੀ ਸਰਗਰਮੀ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦਾ ਪਹਿਲਾ ਜ਼ਿਲ੍ਹਾ ਪੱਧਰੀ ਸੰਮੇਲਨ ਆਯੋਜਿਤ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਪਹੁੰਚੇ ਕਿਸਾਨ ਯੂਨੀਅਨ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੇ ਗ੍ਰਹਿ
Ad Position 24