ਨਵੀਂ ਦਿੱਲੀ, 18 ਨਵੰਬਰ - ਏਅਰ ਇੰਡੀਆ ਐਕਸਪ੍ਰੈਸ ਨੇ 1 ਦਸੰਬਰ 2026 ਤੋਂ ਦੀਪਕ ਰਾਜਾਵਤ ਨੂੰ ਏਅਰਲਾਈਨ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਵਜੋਂ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਉਹ ਵਰਤਮਾਨ ਵਿਚ ਏਅਰਲਾਈਨ ਦੇ ਮੁੱਖ ਵਿੱਤੀ ਅਧਿਕਾਰੀ (ਸੀ.ਐੱਫ.ਓ.) ਵਜੋਂ ਸੇਵਾ ਨਿਭਾ ਰਹੇ ਹਨ।
ਤਾਜ਼ਾ ਖ਼ਬਰਾਂ
Free
ਏਅਰ ਇੰਡੀਆ ਐਕਸਪ੍ਰੈਸ ਨੇ 1 ਦਸੰਬਰ 2026 ਤੋਂ ਦੀਪਕ ਰਾਜਾਵਤ ਨੂੰ ਏਅਰਲਾਈਨ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਵਜੋਂ ਨਿਯੁਕਤ ਕਰਨ ਦਾ ਐਲਾਨ
ਨਵੀਂ ਦਿੱਲੀ, 18 ਨਵੰਬਰ - ਏਅਰ ਇੰਡੀਆ ਐਕਸਪ੍ਰੈਸ ਨੇ 1 ਦਸੰਬਰ 2026 ਤੋਂ ਦੀਪਕ ਰਾਜਾਵਤ ਨੂੰ ਏਅਰਲਾਈਨ ਦੇ ਮੁੱਖ ਕਾਰਜਕਾਰੀ ਅਧਿਕਾਰੀ...
ਅਜੀਤ ਡੈਸਕ
18-11-2026