18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਜ਼ੀਰਕਪੁਰ ਪਹੁੰਚੇ ਸੁਖਬੀਰ ਸਿੰਘ ਬਾਦਲ

ਜ਼ੀਰਕਪੁਰ (ਮੁਹਾਲੀ), 18 ਨਵੰਬਰ (ਹੈਪੀ ਪੰਡਵਾਲਾ) - ਪੰਜਾਬ ਦੇ ਵਪਾਰ ਤੇ ਉਦਯੋਗ ਦੇ ਭਵਿੱਖੀ ਵਿਜ਼ਨ ਸੰਬੰਧੀ ਦੇਰ ਸ਼ਾਮ ਸੁਖਬੀਰ ਸਿੰਘ ਬਾਦਲ ਸਾਬਕਾ...

Ad Position 21
No active advertisement
ਅਜੀਤ ਡੈਸਕ 18-11-2026

ਜ਼ੀਰਕਪੁਰ (ਮੁਹਾਲੀ), 18 ਨਵੰਬਰ (ਹੈਪੀ ਪੰਡਵਾਲਾ) - ਪੰਜਾਬ ਦੇ ਵਪਾਰ ਤੇ ਉਦਯੋਗ ਦੇ ਭਵਿੱਖੀ ਵਿਜ਼ਨ ਸੰਬੰਧੀ ਦੇਰ ਸ਼ਾਮ ਸੁਖਬੀਰ ਸਿੰਘ ਬਾਦਲ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ੀਰਕਪੁਰ ਪਹੁੰਚੇ। ਇਸ ਬਾਬਤ ਸਾਬਕਾ ਵਿਧਾਇਕ ਐੱਨ.ਕੇ. ਸ਼ਰਮਾ ਨੇ ਦੱਸਿਆ ਕੇ ਪੰਜਾਬ ਦੇ ਵਪਾਰੀਆਂ, ਕਾਰੋਬਾਰੀਆਂ ਤੇ ਉਦਯੋਗਪਤੀਆਂ ਨਾਲ ਸੁਖਬੀਰ ਸਿੰਘ ਬਾਦਲ ਦੇ ਪੰਜਾਬ ਦੇ ਆਰਥਿਕ ਵਿਕਾਸ ਸੰਬੰਧੀ ਵਿਜ਼ਨ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਰੇਲਵੇ ਟਰੈਕ ਤੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਅਗਲੀ ਖ਼ਬਰ ਅਗਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਉਦਯੋਗਾਂ ਨਾਲ ਮਿਲ ਕੇ ਸੋਲਰ ਪਾਰਕ ਬਣਾਏਗੀ - ਸੁਖਬੀਰ ਸਿੰਘ ਬਾਦਲ
Ad Position 24