19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸੀਨੀਅਰ ਮਹਿਲਾ ਅਕਾਲੀ ਆਗੂ ਡਾ. ਜਸਵਿੰਦਰ ਕੌਰ ਸੋਹਲ ਭਾਜਪਾ ਚ ਹੋਏ ਸ਼ਾਮਿਲ

ਅੰਮ੍ਰਿਤਸਰ, 19 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ, ਵਰਕਿੰਗ ਕਮੇਟੀ ਮੈਂਬਰ ਅਤੇ ਹਲਕਾ ਅੰਮ੍ਰਿਤਸਰ...

Ad Position 21
No active advertisement
ਅਜੀਤ ਡੈਸਕ 19-11-2026

 ਅੰਮ੍ਰਿਤਸਰ, 19 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ,  ਵਰਕਿੰਗ ਕਮੇਟੀ ਮੈਂਬਰ ਅਤੇ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਪਾਰਟੀ ਟਿਕਟ ਦੇ ਦਾਅਵੇਦਾਰ ਡਾ. ਜਸਵਿੰਦਰ ਕੌਰ ਸੋਹਲ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕੇ ਅੱਜ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ। ਉਨਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੰਜਾਬ ਭਾਜਪਾ ਦੇ ਸੂਬਾਈ ਪ੍ਰਧਾਨ ਕੇਵਲ ਸਿੰਘ ਢਿੱਲੋ ਅਤੇ ਭਾਜਪਾ ਦੇ ਹੋਰ ਸੀਨੀਅਰ ਆਗੂਆਂ ਵਲੋਂ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ।

Ad Position 22
No active advertisement
ਅਗਲੀ ਖ਼ਬਰ ਨੌਜਵਾਨ ਦੀ ਦੁਬਈ ਚ ਹੋਈ ਮੌਤ, ਪਿੰਡ ਪੁੱਜੀ ਮ੍ਰਿਤਕ ਦੇਹ
Ad Position 24