19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੀ.ਪੀ.ਐੱਸ.ਸੀ. ਦੇ ਕੰਮਕਾਜ 'ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ - ਸਚਿਨ ਪਾਇਲਟ

ਚੰਡੀਗੜ੍ਹ, 19 ਨਵੰਬਰ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐੱਸ.ਸੀ.) ਦੀ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐੱਸ) ਭਰਤੀ ਅਤੇ ਚੋਣ ਪ੍ਰਕਿਰਿਆ ਉੱਪਰ ਰੋਕ ਲਗਾਉਣ ਦੇ ਮਾਮਲੇ...

Ad Position 21
No active advertisement
ਅਜੀਤ ਡੈਸਕ 19-11-2026

ਚੰਡੀਗੜ੍ਹ, 19 ਨਵੰਬਰ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐੱਸ.ਸੀ.) ਦੀ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐੱਸ) ਭਰਤੀ ਅਤੇ ਚੋਣ ਪ੍ਰਕਿਰਿਆ ਉੱਪਰ  ਰੋਕ ਲਗਾਉਣ ਦੇ ਮਾਮਲੇ 'ਤੇ, ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਕਿਹਾ, "ਪੰਜਾਬ ਲੋਕ ਸੇਵਾ ਕਮਿਸ਼ਨ ((ਪੀ.ਪੀ.ਐੱਸ.ਸੀ.) ਦੇ ਕੰਮਕਾਜ 'ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਮੈਂ ਹਾਈ ਕੋਰਟ ਦਾ ਫ਼ੈਸਲਾ ਤਾਂ ਨਹੀਂ ਦੇਖਿਆ, ਪਰ ਜੇਕਰ ਅਦਾਲਤ ਨੇ ਪ੍ਰੀਖਿਆ 'ਤੇ ਰੋਕ ਲਗਾਈ ਹੈ, ਤਾਂ ਇਸ ਦਾ ਮਤਲਬ ਹੈ ਕਿ ਇਸ ਵਿਚ ਕੁਝ ਗੜਬੜੀਆਂ ਪਾਈਆਂ ਗਈਆਂ ਹਨ। ਇੱਥੇ ਬੇਨਿਯਮੀਆਂ ਅਤੇ ਕੁਝ ਲੋਕਾਂ ਦੀ ਮਿਲੀਭੁਗਤ ਦੇ ਦੋਸ਼ ਲੱਗੇ ਸਨ, ਅਤੇ ਸਰਕਾਰ ਇਸ ਪ੍ਰੀਖਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਵਿੱਚ ਅਸਫਲ ਰਹੀ ਹੈ। ਇਸ ਲਈ ਪੂਰੀ ਤਰ੍ਹਾਂ ਸਰਕਾਰ ਜ਼ਿੰਮੇਵਾਰ ਹੈ ਅਤੇ ਉਸ ਨੂੰ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦਾ ਕੋਈ ਹੱਕ ਨਹੀਂ ਹੈ।"

 

Ad Position 22
No active advertisement
ਪਿਛਲੀ ਖ਼ਬਰ ਦੁਕਾਨਦਾਰਾਂ ਨੇ ਲਗਾਤਾਰ ਹੋ ਰਹੀਆ ਚੋਰੀਆਂ ਦੇ ਸਬੰਧ ਵਿਚ ਲਗਾਇਆ ਧਰਨਾ ਅਗਲੀ ਖ਼ਬਰ ਯੂ.ਪੀ. : ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਐਸ.ਪੀ. ਆਗੂ ਆਜ਼ਮ ਖ਼ਾਨ ਵਲੋਂ ਪਹਿਲੀ ਪ੍ਰੈੱਸ ਕਾਨਫਰੰਸ
Ad Position 24