21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ - ਦੂਸਰੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਪਹਿਲੀ ਪਾਰੀ ਚ ਭਾਰਤ ਦਾ ਸਕੋਰ 486/5

ਵੈਲਿੰਗਟਨ, 21 ਨਵੰਬਰ - ਵੈਲਿੰਗਟਨ ਵਿਖੇ ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੋ ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਖੇਡਿਆ ਜਾ ਰਿਹਾ...

Ad Position 21
No active advertisement
ਅਜੀਤ ਡੈਸਕ 21-11-2026

ਵੈਲਿੰਗਟਨ, 21 ਨਵੰਬਰ - ਵੈਲਿੰਗਟਨ ਵਿਖੇ ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੋ ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਖੇਡਿਆ ਜਾ ਰਿਹਾ ਹੈ। ਮੈਚ ਦੇ ਦੂਸਰੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ ਵਿਚ 4 ਵਿਕਟਾਂ ਦੇ ਨੁਕਸਾਨ 'ਤੇ 486 ਦੌੜਾਂ ਬਣਾ ਲਈਆਂ ਸਨ। ਸ਼ੁਭਮਨ ਗਿੱਲ 55 ਅਤੇ ਅੰਸ਼ੁਲ ਕੰਬੋਜ ਬਿਨਾਂ ਕੋਈ ਦੌੜਾਂ ਬਣਾ ਕੇ ਕ੍ਰੀਜ਼ 'ਤੇ ਡਟੇ ਹੋਏ ਸਨ। ਭਾਰਤ ਨੇ ਹੁਣ ਤੱਕ 118 ਦੌੜਾਂ ਦੀ ਲੀਡ ਹਾਸਲ ਕਰ ਲਈ ਹੈ। ਭਾਰਤ ਵਲੋਂ ਉਪ ਕਪਤਾਨ ਕੇ.ਐੱਲ.ਰਾਹੁਲ ਨੇ ਸ਼ਾਨਦਾਰ ਸੈਂਕੜਾ ਜੜਿਆ, ਜਦਕਿ ਕਪਤਾਨ ਸ਼ੁਭਮਨ ਗਿੱਲ ਸਿਰਫ਼ 2 ਦੌੜਾਂ ਤੋਂ ਸੈਂਕੜਾ ਖੁੰਝ ਗਏ। ਇਸ ਤੋਂ ਇਲਾਵਾ ਦੇਵਦੱਤ ਪੱਡੀਕਲ ਨੇ ਵੀ 80 ਦੌੜਾਂ ਦਾ ਯੋਗਦਾਨ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਰਜਿੰਦਰ ਸਿੰਘ ਚੱਕ ਸਿੰਘਾ ਦੀ ਅਗਵਾਈ ’ਚ ਜਥਾ ਗੜ੍ਹਸ਼ੰਕਰ ਤੋਂ ਜੱਲੂਪੁਰ ਖੇੜਾ ਲਈ ਰਵਾਨਾ ਅਗਲੀ ਖ਼ਬਰ ਬੀਬੀ ਪਰਮਜੀਤ ਕੌਰ ਭੰਗੂ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਬਣਨ 'ਤੇ ਅਕਾਲੀ ਵਰਕਰਾਂ ਚ ਖੁਸ਼ੀ ਦੀ ਲਹਿਰ
Ad Position 24