ਅੰਮ੍ਰਿਤਸਰ, 21 ਨਵੰਬਰ - ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਇਸ ਸਮੇਂ ਜੇਲ੍ਹ ਵਿਚ ਹਨ, ਦੀ ਦਾਦੀ ਚਰਨ ਕੌਰ (84 ਸਾਲ) ਦਾ ਅੰਤਿਮ ਸੰਸਕਾਰ ਪਿੰਡ ਜੱਲੂਪੁਰ ਖੇੜਾ ਵਿਖੇ ਹੋਇਆ। ਅੰਤਿਮ ਸੰਸਕਾਰ ਵਿਚ ਅੰਮ੍ਰਿਤਪਾਲ ਸਿੰਘ ਵੀ ਸ਼ਾਮਿਲ ਹੋਏ।ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਤਿੰਨ ਘੰਟਿਆਂ ਦੀ ਪੈਰੋਲ ਦਿੱਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਅੰਤਿਮ ਸੰਸਕਾਰ
ਅੰਮ੍ਰਿਤਸਰ, 21 ਨਵੰਬਰ - ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਇਸ ਸਮੇਂ ਜੇਲ੍ਹ ਵਿਚ ਹਨ, ਦੀ ਦਾਦੀ ਚਰਨ ਕੌਰ (84 ਸਾਲ) ਦਾ ਅੰਤਿਮ ਸੰਸਕਾਰ ਪਿੰਡ ਜੱਲੂਪੁਰ ਖੇੜਾ ਵਿਖੇ...
ਅਜੀਤ ਡੈਸਕ
21-11-2026