ਅਟਾਰੀ ਸਰਹੱਦ (ਅੰਮ੍ਰਿਤਸਰ), 22 ਨਵੰਬਰ (ਸਾਹਿਬ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਵਿਚ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣ ਵਾਲਾ ਸਿੱਖ ਸੰਗਤਾਂ ਦਾ ਜਥਾ ਅੱਜ ਰਵਾਨਾ ਹੋ ਰਿਹਾ ਹੈ। ਭਾਰੀ ਗਿਣਤੀ ਵਿਚ ਸੰਗਤਾਂ ਸਵੇਰ ਤੋਂ ਹੀ ਅਟਾਰੀ ਬਾਰਡਰ ਤੇ ਆਪਣੀ ਵਾਰੀ ਵੀ ਉਡੀਕ ਕਰ ਰਹੀਆਂ। ਇਸ ਮੌਕੇ ਪੁਲਿਸ ਵਲੋਂ ਵੀ ਵਿਆਪਕ ਪ੍ਰਬੰਧ ਕੀਤੇ ਗਏ ਹਨ।
ਤਾਜ਼ਾ ਖ਼ਬਰਾਂ
Free
ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਲਈ ਸਿੱਖ ਸੰਗਤਾਂ ਦਾ ਜਥਾ ਅੱਜ ਹੋ ਰਿਹਾ ਹੈ ਰਵਾਨਾ
ਅਟਾਰੀ ਸਰਹੱਦ (ਅੰਮ੍ਰਿਤਸਰ), 22 ਨਵੰਬਰ (ਸਾਹਿਬ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਵਿਚ ਸਥਿਤ ਗੁਰਧਾਮਾਂ...
ਅਜੀਤ ਡੈਸਕ
22-11-2026