ਮੋਗਾ, 22 ਨਵੰਬਰ - ਪੰਜਾਬ ਦੇ ਇਤਿਹਾਸ ਦੀ ਸਭ ਤੋਂ ਵੱਡੀ ਇਕੱਤਰਤਾ, ਖ਼ੁਸ਼ਹਾਲ ਪੰਜਾਬ ਮਹਾ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਲਕਾ ਇੰਚਾਰਜ ਸੋਨੀਆ ਮਾਨ ਮੋਗਾ ਪਹੁੰਚੀ।ਇਸ ਮੌਕੇ ਉਨਾਂ 26 ਨਵੰਬਰ ਦੇ ਇਸ ਯਾਦਗਾਰੀ ਇਕੱਠ ਵਾਸਤੇ ਚੱਲ ਰਹੀਆਂ ਤਿਆਰੀਆਂ 'ਤੇ ਤਸੱਲੀ ਜਤਾਈ। ਸੋਨੀਆ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ 26 ਨਵੰਬਰ ਖ਼ੁਸ਼ਹਾਲ ਪੰਜਾਬ ਮਹਾ ਰੈਲੀ ਕਰਵਾਈ ਜਾ ਰਹੀ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹੋਰ ਪਾਰਟੀ ਆਗੂ ਰੈਲੀ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਲੋਕਾਂ ਨੂੰ ਵੱਧ ਚੜ੍ਹ ਰੈਲੀ ਵਿਚ ਪਹੁੰਚਣ ਦਾ ਸੱਦਾ ਦਿੱਤਾ ।
ਤਾਜ਼ਾ ਖ਼ਬਰਾਂ
Free
ਮੋਗਾ ਮਹਾ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੀ ਹਲਕਾ ਇੰਚਾਰਜ ਸੋਨੀਆ ਮਾਨ
ਮੋਗਾ, 22 ਨਵੰਬਰ - ਪੰਜਾਬ ਦੇ ਇਤਿਹਾਸ ਦੀ ਸਭ ਤੋਂ ਵੱਡੀ ਇਕੱਤਰਤਾ, ਖ਼ੁਸ਼ਹਾਲ ਪੰਜਾਬ ਮਹਾ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਲਕਾ ਇੰਚਾਰਜ...
ਅਜੀਤ ਡੈਸਕ
22-11-2026