ਜੰਡਿਆਲਾ ਗੁਰੂ (ਅੰਮ੍ਰਿਤਸਰ), 22 ਨਵੰਬਰ (ਪ੍ਰਮਿੰਦਰ ਸਿੰਘ ਜੋਸਨ) - ਪੰਜਾਬ ਸਰਕਾਰ ਵਲੋਂ ਡੀ.ਐੱਸ.ਪੀ. ਦੀਆਂ ਕੀਤੀਆਂ ਗਈਆਂ ਬਦਲੀਆਂ ਤਹਿਤ ਸੁਖਬੀਰ ਸਿੰਘ ਨੂੰ ਤਰਨਤਾਰਨ ਤੋਂ ਜੰਡਿਆਲਾ ਗੁਰੂ (ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ) ਦਾ ਨਵੇਂ ਡੀ.ਐੱਸ.ਪੀ. ਨਿਯੁਕਤ ਕੀਤਾ ਗਿਆ ਹੈ । ਜੰਡਿਆਲਾ ਗੁਰੂ ਦੇ ਪਹਿਲੇ ਡੀ.ਐੱਸ.ਪੀ. ਬਲਜੀਤ ਸਿੰਘ ਨੂੰ ਤਬਦੀਲ ਕਰਕੇ ਏ.ਸੀ.ਪੀ. ਹੈਡਕੁਆਰਟਰ ਅੰਮ੍ਰਿਤਸਰ ਲਗਾਇਆ ਗਿਆ ਹੈ ।
ਤਾਜ਼ਾ ਖ਼ਬਰਾਂ
Free
ਸੁਖਬੀਰ ਸਿੰਘ ਹੋਣਗੇ ਜੰਡਿਆਲਾ ਗੁਰੂ ਦੇ ਨਵੇਂ ਡੀ.ਐੱਸ.ਪੀ.
ਜੰਡਿਆਲਾ ਗੁਰੂ (ਅੰਮ੍ਰਿਤਸਰ), 22 ਨਵੰਬਰ (ਪ੍ਰਮਿੰਦਰ ਸਿੰਘ ਜੋਸਨ) - ਪੰਜਾਬ ਸਰਕਾਰ ਵਲੋਂ ਡੀ.ਐੱਸ.ਪੀ. ਦੀਆਂ ਕੀਤੀਆਂ ਗਈਆਂ ਬਦਲੀਆਂ...
ਅਜੀਤ ਡੈਸਕ
22-11-2026