23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਡਾਲਾ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਨਡਾਲਾ (ਕਪੂਰਥਲਾ), 23 ਨਵੰਬਰ (ਰਘਬਿੰਦਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਇਤਿਹਾਸਿਕ ਗੁਰਦੁਆਰਾ...

Ad Position 21
No active advertisement
ਅਜੀਤ ਡੈਸਕ 23-11-2026

ਨਡਾਲਾ (ਕਪੂਰਥਲਾ), 23 ਨਵੰਬਰ (ਰਘਬਿੰਦਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਇਤਿਹਾਸਿਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਪਾਤਸ਼ਾਹੀ ਛੇਵੀਂ ਨਡਾਲਾ ਤੋਂ ਸ਼ਰਧਾ ਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸੰਗਤਾਂ ਵਲੋਂ ਨਗਰ ਕੀਰਤਨ ਵਿਚ ਸ਼ਰਧਾ ਨਾਲ ਸ਼ਮੂਲੀਅਤ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਉਗਰਾਹਾਂ ਦੁਫਾੜ, ਜ਼ਿਲ੍ਹਾ ਬਠਿੰਡਾ ਦੀ ਸਮੁੱਚੀ ਜਥੇਬੰਦੀ ਦੇਵੇਗੀ ਅਸਤੀਫੇ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
Ad Position 24