23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਅਜਨਾਲਾ ਥਾਣਾ ਹਮਲਾ ਮਾਮਲੇ 'ਚ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਸਖ਼ਤੀ

ਚੰਡੀਗੜ੍ਹ, 23 ਨਵੰਬਰ (ਪ੍ਰੋ. ਅਵਤਾਰ ਸਿੰਘ) - ਅਜਨਾਲਾ ਪੁਲਿਸ ਥਾਣੇ 'ਤੇ ਹੋਏ ਹਮਲੇ ਦੇ ਬਹੁਚਰਚਿਤ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪਿਆ ਹੈ।

Ad Position 21
No active advertisement
ਅਜੀਤ ਡੈਸਕ 23-11-2026

ਚੰਡੀਗੜ੍ਹ, 23 ਨਵੰਬਰ (ਪ੍ਰੋ. ਅਵਤਾਰ ਸਿੰਘ) - ਅਜਨਾਲਾ ਪੁਲਿਸ ਥਾਣੇ 'ਤੇ ਹੋਏ ਹਮਲੇ ਦੇ ਬਹੁਚਰਚਿਤ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪਿਆ ਹੈ। ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਦਰਜਨਾਂ ਮੁਲਜ਼ਮਾਂ ਖ਼ਿਲਾਫ਼ ਚੱਲ ਰਹੇ ਇਸ ਮੁਕੱਦਮੇ ਵਿਚ ਟਰਾਇਲ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਿਚ ਹੋਈ ਦੇਰੀ 'ਤੇ ਹਾਈਕੋਰਟ ਨੇ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਉਠਾਏ ਹਨ। ਅਦਾਲਤ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਪਹਿਲੀ ਨਜ਼ਰੇ ਅਜਿਹਾ ਜਾਪਦਾ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ਦੀ ਸੁਣਵਾਈ ਨੂੰ ਲਟਕਾਉਣਾ ਚਾਹੁੰਦੀ ਹੈ। ਅਦਾਲਤ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਅਤੇ ਅਹਿਮ ਮਾਮਲਾ ਹੈ, ਇਸ ਦੇ ਬਾਵਜੂਦ ਸਰਕਾਰ ਵਲੋਂ ਲੋੜੀਂਦੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਨਾਲਾ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹ ਕੇ ਪਾਸਪੋਰਟ ਦੀ ਸ਼ਰਤ ਵੀ ਖ਼ਤਮ ਕੀਤੀ ਜਾਵੇ - ਹਰਜਿੰਦਰ ਸਿੰਘ ਧਾਮੀ
Ad Position 24