ਨਵੀਂ ਦਿੱਲੀ, 23 ਨਵੰਬਰ - ਨਿਪਾਲੀ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦੇ ਨਾਲ ਇਕ ਸਾਂਝੇ ਪ੍ਰੈੱਸ ਬਿਆਨ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਅਸੀਂ ਨਿਪਾਲ ਵਿਚ ਹਾਲ ਹੀ ਵਿੱਚ ਆਏ ਅਚਾਨਕ ਹੜ੍ਹਾਂ ਦੌਰਾਨ ਗਈਆਂ ਜਾਨਾਂ 'ਤੇ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ। ਭਾਰਤ ਨਿਪਾਲ ਲਈ 24,000 ਕਰੋੜ ਨਿਪਾਲੀ ਰੁਪਏ ਦੇ ਵਿਕਾਸ ਪੈਕੇਜ ਦਾ ਐਲਾਨ ਕਰਦਾ ਹੈ।"
ਤਾਜ਼ਾ ਖ਼ਬਰਾਂ
Free
ਭਾਰਤ ਨਿਪਾਲ ਲਈ 24,000 ਕਰੋੜ ਨਿਪਾਲੀ ਰੁਪਏ ਦੇ ਵਿਕਾਸ ਪੈਕੇਜ ਦਾ ਕਰਦਾ ਹੈ ਐਲਾਨ
ਨਵੀਂ ਦਿੱਲੀ, 23 ਨਵੰਬਰ - ਨਿਪਾਲੀ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦੇ ਨਾਲ ਇਕ ਸਾਂਝੇ ਪ੍ਰੈੱਸ ਬਿਆਨ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਅਸੀਂ ਨਿਪਾਲ...
ਅਜੀਤ ਡੈਸਕ
23-11-2026