23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਭੁਲੱਥ ਦੇ ਨੌਜਵਾਨ ਦਾ ਅਮਰੀਕਾ ’ਚ ਕਤਲ, ਪਰਿਵਾਰ ’ਚ ਸੋਗ ਦੀ ਲਹਿਰ

ਭੁਲੱਥ (ਕਪੂਰਥਲਾ), 23 ਨਵੰਬਰ (ਮਨਜੀਤ ਸਿੰਘ ਰਤਨ)- ਸ਼ਹਿਰ ਭੁਲੱਥ ਦੇ ਇਕ ਨੌਜਵਾਨ ਦੀ ਅਮਰੀਕਾ ਵਿਚ ਗੋਲੀ ਮਾਰ...

Ad Position 21
No active advertisement
ਅਜੀਤ ਡੈਸਕ 23-11-2026

ਭੁਲੱਥ (ਕਪੂਰਥਲਾ), 23 ਨਵੰਬਰ (ਮਨਜੀਤ ਸਿੰਘ ਰਤਨ)- ਸ਼ਹਿਰ ਭੁਲੱਥ ਦੇ ਇਕ ਨੌਜਵਾਨ ਦੀ ਅਮਰੀਕਾ ਵਿਚ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਘੁੰਮਣ ਉਰਫ਼ ਪੰਮਾ (35) ਪੁੱਤਰ ਸਵ. ਕਰਨੈਲ ਸਿੰਘ ਘੁੰਮਣ, ਵਾਸੀ ਭੁਲੱਥ ਵਜੋਂ ਹੋਈ ਹੈ।

ਮ੍ਰਿਤਕ ਦੇ ਚਾਚਾ ਦਵਿੰਦਰ ਸਿੰਘ ਘੁੰਮਣ ਵਾਸੀ ਭੁਲੱਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਅਮਰੀਕਾ ਤੋਂ ਫੋਨ ਰਾਹੀਂ ਪਰਿਵਾਰ ਨੂੰ ਸੂਚਨਾ ਮਿਲੀ ਕਿ ਪਰਮਜੀਤ ਸਿੰਘ ਪੰਮਾ ਕੰਮ ਤੋਂ ਵਾਪਸ ਆ ਕੇ ਆਪਣੀ ਕਾਰ ਵਿਚ ਬੈਠਾ ਹੋਇਆ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਮਹਾਂਪੁਰਸ਼ਾਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 17.5 ਕਿੱਲੋ ਹੈਰੋਇਨ ਬਰਾਮਦ
Ad Position 24