23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਦੀ ਅਰਜੀ ਨੂੰ ਅਦਾਲਤ ਨੇ ਕੀਤਾ ਮਨਜ਼ੂਰ

ਚੰਡੀਗੜ੍ਹ, 23 ਨਵੰਬਰ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ...

Ad Position 21
No active advertisement
ਅਜੀਤ ਡੈਸਕ 23-11-2026

ਚੰਡੀਗੜ੍ਹ, 23 ਨਵੰਬਰ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਦੀ ਵਿਦੇਸ਼ ਜਾਣ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ।

ਸੁਣਵਾਈ ਤੋਂ ਬਾਅਦ ਅਦਾਲਤ ਦੇ ਇਸ ਫ਼ੈਸਲੇ ਨਾਲ ਮਜੀਠੀਆ ਦੇ ਵਿਦੇਸ਼ ਜਾਣ ਦਾ ਰਸਤਾ ਸਾਫ਼ ਹੋ ਗਿਆ ਹੈ।

Ad Position 22
No active advertisement
ਅਗਲੀ ਖ਼ਬਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24