23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

CJP ਕਾਰਕੁਨ ਸੌਰਵ ਦਾਸ ਦਾ ਦੋਸ਼, ਲੰਡਨ ਜਾਣ ਵਾਲੀ ਉਡਾਣ ਵਿੱਚ ਸਵਾਰ ਹੋਣ ਤੋਂ ਰੋਕਿਆ ਗਿਆ

CJP ਕਾਰਕੁਨ ਸੌਰਵ ਦਾਸ ਦਾ ਦੋਸ਼, ਲੰਡਨ ਜਾਣ ਵਾਲੀ ਉਡਾਣ ਵਿੱਚ ਸਵਾਰ ਹੋਣ ਤੋਂ ਰੋਕਿਆ ਗਿਆ

Ad Position 21
No active advertisement
ਅਜੀਤ ਡੈਸਕ 24-11-2026

ਨਵੀਂ ਦਿੱਲੀ, 24 ਨਵੰਬਰ-CJP (Citizens for Justice and Peace) ਦੇ ਕਾਰਕੁਨ ਸੌਰਵ ਦਾਸ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ ਲੰਡਨ ਜਾਣ ਵਾਲੀ ਉਡਾਣ ਵਿੱਚ ਸਵਾਰ ਹੋਣ ਤੋਂ ਰੋਕ ਦਿੱਤਾ ਗਿਆ। ਉਨ੍ਹਾਂ ਨੇ ਇਸ ਘਟਨਾ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਸਰਕਾਰ ਦੀ ਆਲੋਚਨਾ ਕੀਤੀ ਅਤੇ ਉਸ ਨੂੰ "ਕਾਇਰ" ਸਰਕਾਰ ਕਿਹਾ।

 

Ad Position 22
No active advertisement
ਪਿਛਲੀ ਖ਼ਬਰ ਪੁਣੇ ਵਿੱਚ ਪ੍ਰੇਮਿਕਾ ਦੀ ਕੁੱਟਮਾਰ ਕਰਕੇ ਹੱਤਿਆ, ਲਾਸ਼ ਕੋਲ ਸਾਰੀ ਰਾਤ ਬੈਠਾ ਰਿਹਾ ਬੁਆਏਫ੍ਰੈਂਡ ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਨੇ ਪੁਲਿਸ ਨਾਕੇ ’ਤੇ ਮੁਲਾਜ਼ਮਾਂ ਨੂੰ ਮਾਰੀ ਟੱਕਰ, ਦੋ ਜ਼ਖ਼ਮੀ
Ad Position 24