ਨਵੀਂ ਦਿੱਲੀ, 24 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਇਸ ਸੰਬੰਧੀ ਇਕ ਵੀਡੀਓ ਵੀ ਜਾਰੀ ਕੀਤੀ ਤੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਨਿੱਘੀਆਂ ਮੁਬਾਰਕਾਂ। ਉਨ੍ਹਾਂ ਦੀਆਂ ਸਦੀਵੀ ਸਿੱਖਿਆਵਾਂ ਲਗਾਤਾਰ ਮਨੁੱਖਤਾ ਦਾ ਮਾਰਗ-ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਦਾ ਸੰਦੇਸ਼ ਸਾਨੂੰ ਦਇਆ, ਆਪਸੀ ਸਾਂਝ ਅਤੇ ਸਰਬੱਤ ਦੇ ਭਲੇ ’ਤੇ ਆਧਾਰਿਤ ਸਮਾਜ ਸਿਰਜਣ ਲਈ ਪ੍ਰੇਰਿਤ ਕਰਦਾ ਰਹੇ।
ਤਾਜ਼ਾ ਖ਼ਬਰਾਂ
Free
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਿੱਘੀਆਂ ਮੁਬਾਰਕਾਂ- ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 24 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਵਧਾਈਆਂ ਦਿੱਤੀਆਂ ਹਨ।
ਅਜੀਤ ਡੈਸਕ
24-11-2026