24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਮਾਨ

ਚੰਡੀਗੜ੍ਹ, 24 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ’ਤੇ ਪੰਚਕੂਲਾ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ।

Ad Position 21
No active advertisement
ਅਜੀਤ ਡੈਸਕ 24-11-2026

ਚੰਡੀਗੜ੍ਹ, 24 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ’ਤੇ ਪੰਚਕੂਲਾ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ। ਮੁੱਖ ਮੰਤਰੀ ਮਾਨ ਸਵੇਰੇ 11 ਵਜੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣਗੇ। 

Ad Position 22
No active advertisement
ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਿੱਘੀਆਂ ਮੁਬਾਰਕਾਂ- ਪ੍ਰਧਾਨ ਮੰਤਰੀ ਮੋਦੀ
Ad Position 24