24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਨਨਕਾਣਾ ਸਾਹਿਬ ਪੁੱਜੀਆਂ ਸੰਗਤਾਂ ਨਾਲ ਗਿਆਨੀ ਗੜਗੱਜ ਨੇ ਕੀਤੀ ਮੁਲਾਕਾਤ

ਨਨਕਾਣਾ ਸਾਹਿਬ, 24 ਨਵੰਬਰ (ਹਰਮਿੰਦਰ ਸਿੰਘ)- ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਪੁੱਜੀਆਂ ਸਿੱਖ ਸੰਗਤਾਂ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁਲਾਕਾਤ ਕੀਤੀ।

Ad Position 21
No active advertisement
ਅਜੀਤ ਡੈਸਕ 24-11-2026

ਨਨਕਾਣਾ ਸਾਹਿਬ, 24 ਨਵੰਬਰ (ਹਰਮਿੰਦਰ ਸਿੰਘ)- ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਪੁੱਜੀਆਂ ਸਿੱਖ ਸੰਗਤਾਂ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁਲਾਕਾਤ ਕੀਤੀ। ਇਸ ਦੌਰਾਨ ਸੰਗਤਾਂ ਵਲੋਂ ਉਨ੍ਹਾਂ ਦੇ ਨਾਲ ਇਸ ਯਾਤਰਾ ਨੂੰ ਲੈ ਕੇ ਦੱਸਿਆ ਗਿਆ ਕਿ ਉਨ੍ਹਾਂ ਦੇ ਮਨ ਵਿਚ ਬਹੁਤ ਚਾਅ ਅਤੇ ਉਤਸ਼ਾਹ ਹੈ ਕਿ ਆਪਣੇ ਵਿੱਛੜੇ ਹੋਏ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਉਨ੍ਹਾਂ ਨੂੰ ਅੱਜ ਇਹ ਸੁਭਾਗ ਪ੍ਰਾਪਤ ਹੋਇਆ ਹੈ । ਪਰਮਾਤਮਾ ਕਿਰਪਾ ਕਰੇ  ਤੇ  ਸਿੱਖ ਸੰਗਤਾਂ ਨੂੰ ਵਿਛੜੇ ਗੁਰਧਾਮਾਂ ਦੇ ਖੁੱਲੇ ਦਰਸ਼ਨ ਦੀਦਾਰ ਪ੍ਰਾਪਤ ਹੋਣ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਤੇ ਚੰਡੀਗੜ੍ਹ ’ਚ ਅਗਲੇ ਦਿਨਾਂ ਵਿਚ ਵਧੇਗੀ ਠੰਢ- ਮੌਸਮ ਵਿਭਾਗ ਅਗਲੀ ਖ਼ਬਰ ਬਿਹਾਰ- ਭਿਆਨਕ ਸੜਕ ਹਾਦਸੇ ’ਚ 5 ਦੀ ਮੌਤ
Ad Position 24