ਅੰਮ੍ਰਿਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੋਅ ਸਜਾਏ ਗਏ ਹਨ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਚੱਲ ਰਹੇ ਹਨ ਅਤੇ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸੁੰਦਰ ਦੀਪਮਾਲਾ ਹੋਵੇਗੀ ਅਤੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਆਤਸ਼ਬਾਜੀ ਚਲਾਈ ਜਾਵੇਗੀ।
ਤਾਜ਼ਾ ਖ਼ਬਰਾਂ
Free
ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਜਲੌਅ
ਅੰਮ੍ਰਿਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੋਅ ਸਜਾਏ ਗਏ ਹਨ।
ਅਜੀਤ ਡੈਸਕ
24-11-2026