24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਅਕਾਲੀ-ਭਾਜਪਾ ਗੱਠਜੋੜ ਦੇ ਐਲਾਨ ਤੋਂ ਬਾਅਦ ਲੁਧਿਆਣਾ ਚ ਜਸ਼ਨ

ਲੁਧਿਆਣਾ, 24 ਨਵੰਬਰ (ਰੂਪੇਸ਼ ਕੁਮਾਰ) - ਅਕਾਲੀ ਭਾਜਪਾ ਗੱਠਜੋੜ ਦੇ ਐਲਾਨ ਤੋਂ ਬਾਅਦ ਦੋਵੇਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ...

Ad Position 21
No active advertisement
ਅਜੀਤ ਡੈਸਕ 24-11-2026

ਲੁਧਿਆਣਾ, 24 ਨਵੰਬਰ (ਰੂਪੇਸ਼ ਕੁਮਾਰ) - ਅਕਾਲੀ ਭਾਜਪਾ ਗੱਠਜੋੜ ਦੇ ਐਲਾਨ ਤੋਂ ਬਾਅਦ ਦੋਵੇਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਹੈ ਅਤੇ ਲੁਧਿਆਣਾ ਭਾਜਪਾ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂਆਂ ਨੇ ਅਕਾਲੀ ਦਲ ਦੇ ਆਗੂਆਂ ਨੂੰ ਸਿਰੋਪੇ ਭੇਟ ਕੀਤੇ ਅਤੇ ਲੱਡੂ ਵੰਡੇ । ਇਸ ਦੌਰਾਨ ਪਟਾਕੇਬਾਜ਼ੀ ਵੀ ਹੋਈ। 
ਪਾਰਟੀ ਆਗੂਆਂ ਨੇ ਕਿਹਾ ਕਿ ਸੂਬੇ ਦੇ ਲੋਕ ਲੰਬੇ ਸਮੇਂ ਤੋਂ ਗੱਠਜੋੜ ਦੀ ਇੰਤਜ਼ਾਰ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਵਿਰੋਧੀਆਂ ਦੇ ਸਵਾਲਾਂ 'ਤੇ ਵੀ ਜਵਾਬ ਦਿੱਤੇ ਅਤੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਦੇ ਨਾਲ ਵਿਰੋਧੀਆਂ ਕੋਲ ਲੁਕਣ ਦੀ ਜਗ੍ਹਾ ਨਹੀਂ ਬਚੀ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਚਾਨਣ ਮੁਨਾਰਾ - ਹਰਦੀਪ ਗਿੱਲ/ਰਾਜੀਵ ਮਾਣਾ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ
Ad Position 24