24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ, ਬੱਚੇ ਵੀ ਰਹੇ ਨਾਲ

ਮੁੰਬਈ-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਆਪਣੇ ਪਤੀ ਰਾਜ ਕੁੰਦਰਾ ਅਤੇ ਬੱਚਿਆਂ ਸਮੇਤ ਮੁੰਬਈ ਦੇ ਇਕ ਗੁਰਦੁਆਰਾ ਸਾਹਿਬ ਵਿਖੇ ...

Ad Position 21
No active advertisement
ਅਜੀਤ ਡੈਸਕ 25-11-2026
ਮੁੰਬਈ-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਆਪਣੇ ਪਤੀ ਰਾਜ ਕੁੰਦਰਾ ਅਤੇ ਬੱਚਿਆਂ ਸਮੇਤ ਮੁੰਬਈ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਦੌਰਾਨ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਨੇ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਸੰਗਤ ਨਾਲ ਸਮਾਂ ਬਿਤਾਇਆ। ਉਨ੍ਹਾਂ ਦੀ ਗੁਰੂ ਘਰ ਵਿਖੇ ਹਾਜ਼ਰੀ ਦੀਆਂ ਤਸਵੀਰਾਂ ਵੀ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ।

 
Ad Position 22
No active advertisement
ਅਗਲੀ ਖ਼ਬਰ ਜਲੰਧਰ ’ਚ ਪ੍ਰਾਪਰਟੀ ਕਾਰੋਬਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਲੱਗੇ ਹਮਲੇ ਦੇ ਦੋਸ਼
Ad Position 24