25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅੱਜ ਲੁਧਿਆਣਾ ਆਉਣਗੇ ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 25 ਨਵੰਬਰ- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਆਉਣਗੇ। ਉਹ ਕੱਲ੍ਹ ਮੋਗਾ ਵਿਚ ਖ਼ੁਸ਼ਹਾਲ ਪੰਜਾਬ ਰੈਲੀ ਵਿਚ ਹਿੱਸਾ ਲੈਣਗੇ।

Ad Position 21
No active advertisement
ਅਜੀਤ ਡੈਸਕ 25-11-2026

ਚੰਡੀਗੜ੍ਹ, 25 ਨਵੰਬਰ- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਆਉਣਗੇ। ਉਹ ਕੱਲ੍ਹ ਮੋਗਾ ਵਿਚ ਖ਼ੁਸ਼ਹਾਲ ਪੰਜਾਬ ਰੈਲੀ ਵਿਚ ਹਿੱਸਾ ਲੈਣਗੇ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿਚ ਸੰਜੀਵ ਅਰੋੜਾ ਦੇ ਪਰਿਵਾਰ ਅਤੇ ਟੀਮ ਨਾਲ ਚੋਣ ਰਣਨੀਤੀ ਸੰਬੰਧੀ ਇਕ ਮਹੱਤਵਪੂਰਨ ਮੀਟਿੰਗ ਵੀ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਨਸਰਾਲਾ ਨਜ਼ਦੀਕ ਫੈਕਟਰੀ 'ਚ ਚੀਤਾ ਆ ਜਾਣ ਕਾਰਨ ਵਰਕਰਾਂ ਨੂੰ ਕੀਤੀ ਛੁੱਟੀ, ਆਸ ਪਾਸ ਪਿੰਡਾਂ 'ਚ ਡਰ ਦਾ ਮਾਹੌਲ ਅਗਲੀ ਖ਼ਬਰ ਪੰਜਾਬ ਤੇ ਚੰਡੀਗੜ੍ਹ ’ਚ ਕੁਝ ਥਾਵਾਂ ’ਤੇ ਧੁੰਦ ਪੈਣ ਦੀ ਚਿਤਾਵਨੀ ਜਾਰੀ
Ad Position 24