ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਮਾਹਰ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪੂਰਤੀ ਦੀ ਰੌਸ਼ਨੀ ’ਚ ਤਾਲਮੇਲ ਕਮੇਟੀ ਪੰਜਾਬ ਸਰਕਾਰ ਨੂੰ 30 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਤਿਕਾਰ ਸੋਧ ਐਕਟ ਬਾਰੇ ਗੱਲਬਾਤ ਲਈ ਸੱਦਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਤਾਲਮੇਲ ਕਮੇਟੀ ਪੰਜਾਬ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਸੰਬੰਧੀ ਸਿੱਖ ਸੰਗਤ ਨੂੰ ਗੁੰਮਰਾਹ ਨਾ ਕਰੇ।
ਤਾਜ਼ਾ ਖ਼ਬਰਾਂ
Free
ਤਾਲਮੇਲ ਕਮੇਟੀ ਨੇ ਪੰਜਾਬ ਸਰਕਾਰ ਨੂੰ 30 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਤਿਕਾਰ ਸੋਧ ਐਕਟ ਬਾਰੇ ਗੱਲਬਾਤ ਲਈ ਦਿੱਤਾ ਸੱਦਾ
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਮਾਹਰ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪੂਰਤੀ ਦੀ ਰੌਸ਼ਨੀ ’ਚ ਤਾਲਮੇਲ ਕਮੇਟੀ ਪੰਜਾਬ ਸਰਕਾਰ ਨੂੰ 30 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਤਿਕਾਰ ਸੋਧ ਐਕਟ ਬਾਰੇ ਗੱਲਬਾਤ ਲਈ ਸੱਦਾ ਦਿੱਤਾ ਗਿਆ ਹੈ।
ਅਜੀਤ ਡੈਸਕ
25-11-2026