25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਸਮੇਤ 7 ਕੀਤੇ ਕਾਬੂ

ਅੰਮ੍ਰਿਤਸਰ, 25 ਨਵੰਬਰ- ਇਕ ਵੱਡੀ ਸਫ਼ਲਤਾ ਵਿਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਤੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਉਨ੍ਹਾਂ ਪਾਸੋਂ 9 ਗੈਰ-ਕਾਨੂੰਨੀ ਪਿਸਤੌਲ, 1.313 ਕਿਲੋ ਹੈਰੋਇਨ, 60,000 ਰੁਪਏ ਦੀ ਡਰੱਗ ਮਨੀ ਅਤੇ 13 ਜ਼ਿੰਦਾ ਕਾਰਤੂਸ ਬਰਾਮਦ ਕੀਤੇ।

Ad Position 21
No active advertisement
ਅਜੀਤ ਡੈਸਕ 25-11-2026

ਅੰਮ੍ਰਿਤਸਰ, 25 ਨਵੰਬਰ- ਇਕ ਵੱਡੀ ਸਫ਼ਲਤਾ ਵਿਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਤੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਉਨ੍ਹਾਂ ਪਾਸੋਂ 9 ਗੈਰ-ਕਾਨੂੰਨੀ ਪਿਸਤੌਲ, 1.313 ਕਿਲੋ ਹੈਰੋਇਨ, 60,000 ਰੁਪਏ ਦੀ ਡਰੱਗ ਮਨੀ ਅਤੇ 13 ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿਚ ਸਨ, ਜੋ ਅਪਰਾਧਿਕ ਤੱਤਾਂ ਵਿਚ ਹੋਰ ਵੰਡ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿਚ ਸਹਾਇਤਾ ਕਰਦੇ ਸਨ।

ਪੁਲਿਸ ਥਾਣਾ ਛੇਹਰਟਾ ਅਤੇ ਰਣਜੀਤ ਐਵੇਨਿਊ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪਿਛਲੇ ਅਤੇ ਅੱਗੇ ਸੰਬੰਧ ਸਥਾਪਤ ਕਰਨ, ਹੋਰ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਵਿਆਪਕ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ।

 

Ad Position 22
No active advertisement
ਅਗਲੀ ਖ਼ਬਰ ਤਲਵੰਡੀ ਸਾਬੋ ਤੋਂ ਚੱਲੀ ਮਿੰਨੀ ਬੱਸ ਲਹਿਰੀ ਕੋਲ ਪਲਟੀ
Ad Position 24