25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਬਹਿੜਵਾਲ ਦੇ 30 ਪਰਿਵਾਰ ਆਪ ਚ ਸ਼ਾਮਿਲ

ਚੋਗਾਵਾਂ/ਅੰਮ੍ਰਿਤਸਰ, 25 ਨਵੰਬਰ (ਗੁਰਵਿੰਦਰ ਸਿੰਘ ਕਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬਹਿੜਵਾਲ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Ad Position 21
No active advertisement
ਅਜੀਤ ਡੈਸਕ 25-11-2026

ਚੋਗਾਵਾਂ/ਅੰਮ੍ਰਿਤਸਰ, 25 ਨਵੰਬਰ (ਗੁਰਵਿੰਦਰ ਸਿੰਘ ਕਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬਹਿੜਵਾਲ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਮੈਂਬਰ ਖੁਸ਼ਬੀਰ ਸਿੰਘ ਅਤੇ ਮਨਦੀਪ ਸਿੰਘ ਦੋਧੀ ਸ਼ਹੂਰਾ ਦੀ ਪ੍ਰੇਰਨਾ ਸਦਕਾ 30 ਪਰਿਵਾਰ ਕਾਂਗਰਸ,  ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਸਰਪੰਚ ਜਗਦੀਸ਼ ਸਿੰਘ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਸ਼ਾਮਿਲ ਹੋਣ ਵਾਲੇ ਬਖਸ਼ੀਸ਼ ਸਿੰਘ, ਜਸਬੀਰ ਸਿੰਘ ਸਿੰਘ, ਜਸਵੰਤ ਸਿੰਘ, ਸੁਖਵੰਤ ਸਿੰਘ, ਬਲਕਾਰ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਜਗਤਾਰ ਸਿੰਘ, ਤਲਜਿੰਦਰ ਸਿੰਘ,  ਕੁਲਦੀਪ ਸਿੰਘ ਫੌਜੀ, ਮਨਜੀਤ ਕੌਰ ਦਿਲਜੀਤ ਕੌਰ, ਬਲਜੀਤ ਕੌਰ ਨਿੰਦਰ ਕੌਰ,ਸੰਦੀਪ ਕੌਰ,  ਆਦਿ ਪਰਿਵਾਰਾਂ ਨੂੰ ਹਲਕਾ ਇੰਚਾਰਜ ਰਾਜਾਸਾਂਸੀ ਅਤੇ ਪਾਰਟੀ ਦੀ ਉਮੀਦਵਾਰ ਸੋਨੀਆ ਮਾਨ ਨੇ ਪਾਰਟੀ ਦੇ ਮਫਲਰ ਪਾ ਕੇ ਸਨਮਾਨਿਤ ਕੀਤਾ। 

Ad Position 22
No active advertisement
ਅਗਲੀ ਖ਼ਬਰ ਡਾ. ਰਾਜ ਸਿੰਘ ਡਿੱਬੀਪੁਰਾ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Ad Position 24