26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦਿੱਲੀ ਚ ਹਵਾ ਦੀ ਗੁਣਵੱਤਾ 'ਬਹੁਤ ਮਾੜੀ' ਤੋਂ 'ਮੱਧਮ' ਸ਼੍ਰੇਣੀਬੱਧ

ਨਵੀਂ ਦਿੱਲੀ, 26 ਨਵੰਬਰ - ਆਨੰਦ ਵਿਹਾਰ ਦੇ ਆਲੇ-ਦੁਆਲੇ ਹਵਾ ਗੁਣਵੱਤਾ ਸੂਚਕਾਂਕ (ਏ.ਕਿਆਊ.ਆਈ.) 332 ਹੈ, ਜਿਸਨੂੰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ...

Ad Position 21
No active advertisement
ਅਜੀਤ ਡੈਸਕ 26-11-2026

ਨਵੀਂ ਦਿੱਲੀ, 26 ਨਵੰਬਰ - ਆਨੰਦ ਵਿਹਾਰ ਦੇ ਆਲੇ-ਦੁਆਲੇ ਹਵਾ ਗੁਣਵੱਤਾ ਸੂਚਕਾਂਕ (ਏ.ਕਿਆਊ.ਆਈ.) 332 ਹੈ, ਜਿਸਨੂੰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ 'ਬਹੁਤ ਮਾੜਾ' ਸ਼੍ਰੇਣੀਬੱਧ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਇੰਡੀਆ ਗੇਟ ਅਤੇ ਕਰਤਵਯ ਮਾਰਗ ਦੇ ਆਲੇ-ਦੁਆਲੇ ਹਵਾ ਗੁਣਵੱਤਾ ਸੂਚਕਾਂਕ (ਏ.ਕਿਆਊ.ਆਈ.) 149, ਏਮਜ਼ ਦੇ ਆਲੇ-ਦੁਆਲੇ 188 ਹੈ, ਜਿਸਨੂੰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ 'ਮੱਧਮ' ਸ਼੍ਰੇਣੀਬੱਧ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸਟੈਂਡ-ਅੱਪ ਕਾਮੇਡੀਅਨ ਯਸ਼ ਮਹੇਸ਼ਵਰੀ ਵਿਰੁੱਧ ਐਫ.ਆਈ.ਆਰ. ਦਰਜ ਅਗਲੀ ਖ਼ਬਰ ਆਂਧਰਾ ਪ੍ਰਦੇਸ਼ - ਟਰੱਕ ਵਲੋਂ ਐੱਸ.ਯੂ.ਵੀ. ਨੂੰ ਟੱਕਰ ਮਾਰਨ ਜਾਣ 'ਤੇ 4 ਮੌਤਾਂ, 8 ਜ਼ਖ਼ਮੀ
Ad Position 24