ਮੁੰਬਈ, 26 ਨਵੰਬਰ - ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ 26/11 ਦੇ ਮੁੰਬਈ ਅੱਤਵਾਦੀ ਹਮਲਿਆਂ ਦੀ 18ਵੀਂ 'ਤੇ ਗੇਟਵੇ ਆਫ਼ ਇੰਡੀਆ ਵਿਖੇ ਆਪਣੀ ਜਾਨ ਗਵਾਉਣ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। 26 ਨਵੰਬਰ 2011 ਨੂੰ ਮੁੰਬਈ ਵਿਖੇ ਹੋਏ ਅੱਤਵਾਦੀ ਹਮਲਿਆਂ ਵਿਚ ਪੁਲਿਸ ਅਧਿਕਾੀਆਂ ਅਤੇ ਕਰਮਚਾਰੀਆਂ ਸਮੇਤ 166 ਲੋਕ ਮਾਰੇ ਗਏ ਸਨ।