26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕਿਸਾਨਾਂ ਦਾ ਧਰਨਾ ਸ਼ੁਰੂ

ਫਗਵਾੜਾ (ਕਪੂਰਥਲਾ), 266 ਨਵੰਬਰ (ਹਰਜੋਤ ਸਿੰਘ ਚਾਨਾ) - ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਸ਼ੁਰੂ ਕਰ ਦਿੱਤਾ ਗਿਆ...

Ad Position 21
No active advertisement
ਅਜੀਤ ਡੈਸਕ 26-11-2026

ਫਗਵਾੜਾ (ਕਪੂਰਥਲਾ), 266 ਨਵੰਬਰ (ਹਰਜੋਤ ਸਿੰਘ ਚਾਨਾ) - ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਗੱਲਬਾਤ ਦਾ ਦੌਰ ਜਾਰੀ ਹੈ। 
ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਗੱਲਬਾਤ ਰਾਹੀਂ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਨਿਕਲਿਆ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਨਸਰਾਲਾ ਨਜ਼ਦੀਕ ਤਾਰਾਗੜ੍ਹ ਪਿੰਚ 'ਚ ਟ੍ਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ,ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਮੇਟਾ ਦੇ ਖ਼ਿਲਾਫ਼ ਲੋਕਾਂ ਚ ਭਾਰੀ ਗੁੱਸਾ ਹੈ - ਕਾਂਗਰਸ-ਮੇਟਾ ਮੁੱਦੇ 'ਤੇ, ਕਾਂਗਰਸ ਨੇਤਾ ਸੁਪ੍ਰਿਆ ਸ਼੍ਰੀਨੇਤ
Ad Position 24