26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਇੰਨੀ ਵੱਡੀ ਰੈਲੀ ਪੰਜਾਬ ਦੇ ਇਤਿਹਾਸ ਚ ਕਦੇ ਨਹੀਂ ਹੋਈ - ਖੁਸ਼ਹਾਲ ਪੰਜਾਬ ਮਹਾਰੈਲੀ 'ਚ ਕੇਜਰੀਵਾਲ

ਮੋਗਾ, 26 ਨਵੰਬਰ - ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਖੁਸ਼ਹਾਲ ਪੰਜਾਬ ਮਹਾਰੈਲੀ...

Ad Position 21
No active advertisement
ਅਜੀਤ ਡੈਸਕ 26-11-2026

ਮੋਗਾ, 26 ਨਵੰਬਰ - ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਖੁਸ਼ਹਾਲ ਪੰਜਾਬ ਮਹਾਰੈਲੀ ਦਾ ਆਯੋਜਨ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੰਵਿਧਾਨ ਦਿਵਸ 'ਤੇ ਹੀ ਪਾਰਟੀ ਦੀ ਸਥਾਪਨਾ ਹੋਈ ਸੀ। ਇੰਨੀ ਵੱਡੀ ਰੈਲੀ ਪੰਜਾਬ ਦੇ ਇਤਿਹਾਸ ਵਿਚ ਕਦੇ ਨਹੀਂ ਹੋਈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੇ ਵਾਅਦੇ ਪੂਰੇ ਕੀਤੇ ਹਨ। ਅਸੀਂ ਮੁਫ਼ਤ ਬਿਜਲੀ ਦਾ ਵਾਅਦਾ ਪੂਰਾ ਕੀਤਾ। 

 

Ad Position 22
No active advertisement
ਅਗਲੀ ਖ਼ਬਰ ਐਨ. ਚੰਦਰਸ਼ੇਖਰਨ ਨੂੰ ਤੀਜੀ ਵਾਰ 'ਟਾਟਾ ਸੰਨਜ਼' ਦੇ ਕਾਰਜਕਾਰੀ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ਦਾ ਫ਼ੈਸਲਾ ਪਹੁੰਚਿਆ ਹ...
Ad Position 24