27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਚੋਰੀ ਦੇ ਗਹਿਣਿਆਂ ਬਦਲੇ ਨਸ਼ਾ ਦੇਣ ਵਾਲੇ ਗਰੋਹ ਦਾ ਡੇਰਾਬੱਸੀ ਪੁਲਿਸ ਵਲੋਂ ਪਰਦਾਫਾਸ਼

ਡੇਰਾਬੱਸੀ, 27 ਨਵੰਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਪੁਲਿਸ ਨੇ ਇਕ ਘਰ ਵਿਚ ਹੋਈ ਚੋਰੀ ਦੀ ਵਾਰਦਾਤ ਦੀ ਗੁੱਥੀ ਸੁਲਝਾਉਂਦਿਆਂ ਚੋਰੀ ਦੇ ਸਾਮਾਨ ਦੀ ਖ਼ਰੀਦੋ-ਫ਼ਰੋਖ਼ਤ ਅਤੇ ਨਸ਼ਾ ਤਸਕਰੀ ਨਾਲ ਜੁੜੇ ਗਰੋਹ ਦਾ ਪਰਦਾਫਾਸ਼ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 27-11-2026

ਡੇਰਾਬੱਸੀ, 27 ਨਵੰਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਪੁਲਿਸ ਨੇ ਇਕ ਘਰ ਵਿਚ ਹੋਈ ਚੋਰੀ ਦੀ ਵਾਰਦਾਤ ਦੀ ਗੁੱਥੀ ਸੁਲਝਾਉਂਦਿਆਂ ਚੋਰੀ ਦੇ ਸਾਮਾਨ ਦੀ ਖ਼ਰੀਦੋ-ਫ਼ਰੋਖ਼ਤ ਅਤੇ ਨਸ਼ਾ ਤਸਕਰੀ ਨਾਲ ਜੁੜੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇਕ ਨਾਬਾਲਗ ਅਤੇ ਇਕ ਔਰਤ ਸਮੇਤ ਚਾਰ ਜਣਿਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ ਸੋਨੇ-ਚਾਂਦੀ ਦੇ ਗਹਿਣਿਆਂ ਤੋਂ ਇਲਾਵਾ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਬਾਜ਼ਾਰੀ ਕੀਮਤ ਲਗਭਗ 10 ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਿਸ ਦੀ ਮੁੱਢਲੀ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਚੋਰੀ ਕੀਤੇ ਗਹਿਣਿਆਂ ਬਦਲੇ ਨਸ਼ਾ ਹਾਸਲ ਕੀਤਾ ਜਾਂਦਾ ਸੀ।

Ad Position 22
No active advertisement
ਪਿਛਲੀ ਖ਼ਬਰ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਦੇ ਮਾਤਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਭਾਜਪਾ ਵਲੋਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ 23 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, 12 ਵਾਰਡਾਂ ਦੇ ਉਮੀਦਵਾਰਾਂ ਦਾ ਐਲਾ...
Ad Position 24