27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਲੋਕ ਸਭਾ ਤੇ ਰਾਜ ਵਿਧਾਨ ਸਭਾਵਾਂ ਦੀਆਂ ਸੀਟਾਂ 50 ਫੀਸਦੀ ਵਧਣਗੀਆਂ, ਕੈਬਨਿਟ ਵਲੋਂ ਬਿੱਲ ਨੂੰ ਮਨਜ਼ੂਰੀ

ਦਿੱਲੀ, 27 ਨਵੰਬਰ- ਕੇਂਦਰੀ ਮੰਤਰੀ ਮੰਡਲ ਨੇ ਲੋਕ ਸਭਾ ਅਤੇ ਸੂਬਾਈ ਵਿਧਾਨ ਸਭਾਵਾਂ ਵਿਚ...

Ad Position 21
No active advertisement
ਅਜੀਤ ਡੈਸਕ 27-11-2026

ਦਿੱਲੀ, 27 ਨਵੰਬਰ- ਕੇਂਦਰੀ ਮੰਤਰੀ ਮੰਡਲ ਨੇ ਲੋਕ ਸਭਾ ਅਤੇ ਸੂਬਾਈ ਵਿਧਾਨ ਸਭਾਵਾਂ ਵਿਚ ਸੀਟਾਂ ਦੀ ਗਿਣਤੀ 50 ਫੀਸਦੀ ਤੱਕ ਵਧਾਉਣ ਸਬੰਧੀ ਸੰਵਿਧਾਨਕ ਸੋਧ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸੇਵਾ ਤੀਰਥ ਵਿਖੇ ਹੋਈ ਕੈਬਨਿਟ ਮੀਟਿੰਗ ਲਗਭਗ ਇਕ ਘੰਟਾ ਚੱਲੀ।

ਕੇਂਦਰੀ ਮੰਤਰੀ ਕਿਰਨ ਰਿਜੀਜੂ ਨੇ ਐਲਾਨ ਕੀਤਾ ਕਿ ਸਰਕਾਰ ਇਹ ਬਿੱਲ 30 ਨਵੰਬਰ ਨੂੰ ਲੋਕ ਸਭਾ ਵਿਚ ਪੇਸ਼ ਕਰੇਗੀ। ਉਨ੍ਹਾਂ ਵਿਰੋਧੀ ਧਿਰ ਨੂੰ ਅਪੀਲ ਕੀਤੀ ਕਿ ਉਹ ਬਿੱਲ ’ਤੇ ਹੋਣ ਵਾਲੀ ਚਰਚਾ ਵਿਚ ਸਰਗਰਮੀ ਨਾਲ ਹਿੱਸਾ ਲਵੇ ਅਤੇ ਆਪਣਾ ਪੱਖ ਰੱਖੇ।

Ad Position 22
No active advertisement
ਅਗਲੀ ਖ਼ਬਰ ਨਵਾਂਸ਼ਹਿਰ ਗੰਨਾ ਮਿੱਲ ਚਲਾਉਣ ਲਈ ਕਿਸਾਨ ਯੂਨੀਅਨ ਅਤੇ ਗੰਨਾ ਕਾਸ਼ਤਕਾਰਾ ਵਲੋਂ ਲੰਗੜੋਆ ਬਾਈਪਾਸ ਤੇ ਲਗਾਇਆ ਜਾਮ
Ad Position 24