27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅੰਮ੍ਰਿਤਸਰ 'ਚ ਗੂੰਜੇਗਾ ਸਾਇਰਨ! ਅੱਜ ਰਾਤ 8 ਵਜੇ ਹੋਵੇਗੀ ਏਅਰ ਰੇਡ ਬਲੈਕਆਊਟ ਮੌਕ ਡਰਿੱਲ

ਅੰਮ੍ਰਿਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)- ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ, ਸਿਵਲ ਡਿਫੈਂਸ ਵਿਭਾਗ...

Ad Position 21
No active advertisement
ਅਜੀਤ ਡੈਸਕ 27-11-2026

ਅੰਮ੍ਰਿਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)- ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ, ਸਿਵਲ ਡਿਫੈਂਸ ਵਿਭਾਗ, ਪੰਜਾਬ ਵਲੋਂ ਅੱਜ ਰਾਤ ਠੀਕ 8:00 ਵਜੇ ਸ੍ਰੀ ਗੁਰੂ ਰਾਮਦਾਸ ਅਰਬਨ ਅਸਟੇਟ, ਏਅਰਪੋਰਟ ਰੋਡ, ਅੰਮ੍ਰਿਤਸਰ ਵਿਖੇ ਸਿਵਲ ਡਿਫੈਂਸ ਏਅਰ ਰੇਡ ਬਲੈਕਆਊਟ ਦੀ ਮੌਕ ਡਰਿੱਲ ਕਰਵਾਈ ਜਾਵੇਗੀ।

ਇਹ ਅਭਿਆਸ ਸਿਵਲ ਡਿਫੈਂਸ ਦੀ ਤਿਆਰੀ ਅਤੇ ਸਮਰੱਥਾ ਦੀ ਜਾਂਚ ਕਰਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਜਲੰਧਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 10 ਕਿੱਲੋ ਹੈਰੋਇਨ ਅਤੇ 4 ਪਿਸਤੌਲ ਸਮੇਤ ਮੁਲਜ਼ਮ ਗਿਰਫ਼ਤਾਰ ਅਗਲੀ ਖ਼ਬਰ ਲੋਕ ਸਭਾ ਤੇ ਰਾਜ ਵਿਧਾਨ ਸਭਾਵਾਂ ਦੀਆਂ ਸੀਟਾਂ 50 ਫੀਸਦੀ ਵਧਣਗੀਆਂ, ਕੈਬਨਿਟ ਵਲੋਂ ਬਿੱਲ ਨੂੰ ਮਨਜ਼ੂਰੀ
Ad Position 24