27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਭੁਪਿੰਦਰ ਸਿੰਘ ਸਿੱਧੂ ਨੇ ਮਲੇਰਕੋਟਲਾ ਦੇ ਐੱਸ.ਐੱਸ.ਪੀ. ਵਜੋਂ ਅਹੁਦਾ ਸੰਭਾਲਿਆ

ਮਲੇਰਕੋਟਲਾ , 27 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਮਲੇਰਕੋਟਲਾ ਦੇ ਐੱਸ.ਐੱਸ.ਪੀ. ਵਜੋਂ ਅੱਜ ਦੇਰ ਸ਼ਾਮ ਭੁਪਿੰਦਰ...

Ad Position 21
No active advertisement
ਅਜੀਤ ਡੈਸਕ 27-11-2026

ਮਲੇਰਕੋਟਲਾ , 27 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਮਲੇਰਕੋਟਲਾ ਦੇ ਐੱਸ.ਐੱਸ.ਪੀ. ਵਜੋਂ ਅੱਜ ਦੇਰ ਸ਼ਾਮ ਭੁਪਿੰਦਰ ਸਿੰਘ ਸਿੱਧੂ ਨੇ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਪੁਲਿਸ ਦੇ ਅਫ਼ਸਰਾਂ ਵਲੋਂ ਉਨ੍ਹਾਂ ਦਾ ਗੁਲਦਸਤੇ ਦੇ ਕੇ ਸਵਾਗਤ ਕੀਤਾ ਗਿਆ। ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਪੇਸ਼ ਕਰਕੇ ਸਵਾਗਤ ਕੀਤਾ ਗਿਆ।

Ad Position 22
No active advertisement
ਅਗਲੀ ਖ਼ਬਰ ਰਾਜਾ ਵੜਿੰਗ ਤੇ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਕੱਢਿਆ ਗਿਆ ਇਨਸਾਫ ਮਾਰਚ
Ad Position 24