ਮਾਨਸਾ, 28 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਬੀਤੀ ਰਾਤ ਸਥਾਨਕ ਕਚਹਿਰੀ ਰੋਡ ’ਤੇ ਨਾਲੇ ’ਚ ਡਿੱਗਣ ਕਰ ਕੇ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਭੋਲਾ ਸਿੰਘ (50) ਵਜੋਂ ਹੋਈ ਹੈ। ਇਸ ਘਟਨਾ ਦਾ ਸਵੇਰ ਉਸ ਸਮੇਂ ਪਤਾ ਲੱਗਿਆ ਜਦੋਂ ਮੌਕੇ ’ਤੇ ਪੁਲਿਸ ਕਰਮਚਾਰੀਆਂ ਤੋਂ ਇਲਾਵਾ ਆਮ ਲੋਕ ਵੀ ਪਹੁੰਚ ਗਏ। ਮ੍ਰਿਤਕ ਦੇਹ ਨੂੰ ਇਕ ਰੇਹੜੀ ’ਚ ਲਿਟਾ ਕੇ ਸਿਵਲ ਹਸਪਤਾਲ ਮਾਨਸਾ ਵਿਖੇ ਲਿਜਾਇਆ ਗਿਆ। ਮੌਤ ਦਾ ਕਾਰਨ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ।
ਤਾਜ਼ਾ ਖ਼ਬਰਾਂ
Free
ਨਾਲੇ ’ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
ਮਾਨਸਾ, 28 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਬੀਤੀ ਰਾਤ ਸਥਾਨਕ ਕਚਹਿਰੀ ਰੋਡ ’ਤੇ ਨਾਲੇ ’ਚ ਡਿੱਗਣ ਕਰ ਕੇ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਭੋਲਾ ਸਿੰਘ (50) ਵਜੋਂ ਹੋਈ ਹੈ।
ਅਜੀਤ ਡੈਸਕ
28-11-2026