ਨਵੀਂ ਦਿੱਲੀ, 28 ਨਵੰਬਰ - ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਦੀ ਰਿਹਾਇਸ਼ 'ਤੇ 'ਇੰਡੀਆ' ਗੱਠਜੋੜ ਦੇ ਫਲੋਰ ਲੀਡਰਾਂ ਦੀ ਮੀਟਿੰਗ ਚੱਲ ਰਹੀ ਹੈ। ਮੀਟਿੰਗ ਤੋਂ ਬਾਅਦ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾਵਗੀ।
ਤਾਜ਼ਾ ਖ਼ਬਰਾਂ
Free
ਖੜਗੇ ਦੀ ਰਿਹਾਇਸ਼ 'ਤੇ 'ਇੰਡੀਆ' ਗੱਠਜੋੜ ਦੇ ਫਲੋਰ ਲੀਡਰਾਂ ਦੀ ਮੀਟਿੰਗ ਜਾਰੀ
ਨਵੀਂ ਦਿੱਲੀ, 28 ਨਵੰਬਰ - ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਦੀ ਰਿਹਾਇਸ਼ 'ਤੇ 'ਇੰਡੀਆ' ਗੱਠਜੋੜ ਦੇ ਫਲੋਰ ਲੀਡਰਾਂ ਦੀ ਮੀਟਿੰਗ ਚੱਲ ਰਹੀ ਹੈ। ਮੀਟਿੰਗ ਤੋਂ ਬਾਅਦ...
ਅਜੀਤ ਡੈਸਕ
28-11-2026