28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜਾ ਮੌਕੇ ਦੀਪਕ ਬਾਲੀ ਵਲੋਂ 10 ਬੱਸਾਂ ਸੰਗਤ ਸਮੇਤ ਕਾਸ਼ੀ ਰਵਾਨਾ

ਜਲੰਧਰ, 28 ਨਵੰਬਰ- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਮ ਆਦਮੀ ਪਾਰਟੀ...

Ad Position 21
No active advertisement
ਅਜੀਤ ਡੈਸਕ 28-11-2026

ਜਲੰਧਰ, 28 ਨਵੰਬਰ- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਦੇ ਇੰਚਾਰਜ ਦੀਪਕ ਬਾਲੀ ਵਲੋਂ 10 ਬੱਸਾਂ ਸੰਗਤ ਨੂੰ ਲੈ ਕੇ ਕਾਸ਼ੀ ਲਈ ਰਵਾਨਾ ਕੀਤੀਆਂ ਗਈਆਂ।

ਇਸ ਮੌਕੇ ਦੀਪਕ ਬਾਲੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਪੂਰੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹਨ। ਗੁਰੂ ਸਾਹਿਬ ਨੇ ਸਮਾਜ ਨੂੰ ਬਰਾਬਰਤਾ, ਭਾਈਚਾਰੇ ਅਤੇ ਆਪਸੀ ਪਿਆਰ ਦਾ ਸੰਦੇਸ਼ ਦਿੱਤਾ, ਜਿਸ ਨੂੰ ਅੱਜ ਦੀ ਪੀੜ੍ਹੀ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਕਾਸ਼ੀ ਦੀ ਇਹ ਯਾਤਰਾ ਸੰਗਤ ਨੂੰ ਆਪਣੇ ਧਾਰਮਿਕ ਅਤੇ ਇਤਿਹਾਸਕ ਵਿਰਸੇ ਨਾਲ ਜੋੜਨ ਦਾ ਇਕ ਮਹੱਤਵਪੂਰਨ ਉਪਰਾਲਾ ਹੈ। ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਉਪਰਾਲਾ ਸੰਗਤ ਵਿਚ ਸ਼ਰਧਾ ਅਤੇ ਉਤਸ਼ਾਹ ਦਾ ਕੇਂਦਰ ਬਣਿਆ।

Ad Position 22
No active advertisement
ਅਗਲੀ ਖ਼ਬਰ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਹੇਤਮਪੁਰਾ ਤੋਂ ਨਗਰ ਕੀਰਤਨ ਸਜਾਇਆ
Ad Position 24