29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਦਾਖਾਂ ਦੇ ਪਿੰਡ ਹੰਸ ਕਲਾਂ ਵਿਖੇ ਕੀਤੀ ਲੋਕ ਮਿਲਣੀ'

ਚੰਡੀਗੜ੍ਹ, 29 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਹਲਕਾ ਦਾਖਾਂ ਦੇ...

Ad Position 21
No active advertisement
ਅਜੀਤ ਡੈਸਕ 29-11-2026

ਚੰਡੀਗੜ੍ਹ, 29 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਹਲਕਾ ਦਾਖਾਂ ਦੇ ਪਿੰਡ ਹੰਸ ਕਲਾਂ ਵਿਖੇ 'ਲੋਕ ਮਿਲਣੀ' ਦੌਰਾਨ ਇਲਾਕਾ ਨਿਵਾਸੀਆਂ, ਖ਼ਾਸ ਕਰਕੇ ਮਾਵਾਂ-ਭੈਣਾਂ ਅਤੇ ਬਜ਼ੁਰਗਾਂ ਵਲੋਂ ਮਿਲੇ ਅਥਾਹ ਪਿਆਰ ਤੇ ਸਤਿਕਾਰ ਲਈ ਦਿਲੋਂ ਧੰਨਵਾਦ... ਤੁਹਾਡਾ ਇਹ ਇਕੱਠ ਅਤੇ ਜੋਸ਼ ਸਾਨੂੰ ਪੰਜਾਬ ਦੀ ਹੋਰ ਤਨਦੇਹੀ ਨਾਲ ਸੇਵਾ ਕਰਨ ਦਾ ਹੌਸਲਾ ਦਿੰਦਾ ਹੈ...
ਅਸੀਂ ਸਿਆਸਤ ਸਿਰਫ਼ ਨਾਅਰਿਆਂ ਲਈ ਨਹੀਂ, ਸਗੋਂ ਬੱਚਿਆਂ ਦੀ ਚੰਗੀ ਪੜ੍ਹਾਈ, ਬਿਹਤਰ ਸਿਹਤ, ਖੇਤੀਬਾੜੀ ਲਈ ਦਿਨੇ ਬਿਜਲੀ-ਪਾਣੀ ਅਤੇ ਪਿੰਡਾਂ ਦੇ ਵਿਕਾਸ ਲਈ ਕਰ ਰਹੇ ਹਾਂ... ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਦਾ ਇਹ ਕਾਫ਼ਲਾ ਇਵੇਂ ਹੀ ਜਾਰੀ ਰਹੇਗਾ...
ਇਨਕਲਾਬ ਜ਼ਿੰਦਾਬਾਦ!

Ad Position 22
No active advertisement
ਪਿਛਲੀ ਖ਼ਬਰ ਖੇਤਾਂ ਚ ਜੰਗਲੀ ਸੂਰਾਂ ਨੇ ਕੀਤਾ ਹਮਲਾ, ਕਿਸਾਨ ਗੰਭੀਰ ਜ਼ਖਮੀ ਅਗਲੀ ਖ਼ਬਰ ਕ੍ਰਾਈਸਟਚਰਚ ਟੈਸਟ : ਤੀਜੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਦੂਸਰੀ ਪਾਰੀ ਚ ਨਿਊਜ਼ੀਲੈਂਡ 133/3
Ad Position 24