29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਹੁਸ਼ਿਆਰਪੁਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਸ਼ਾਨਦਾਰ ਸਮਾਪਤੀ ਸਮਾਰੋਹ

ਹੁਸ਼ਿਆਰਪੁਰ- ਹੁਸ਼ਿਆਰਪੁਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਸ਼ਾਨਦਾਰ ਸਮਾਪਤੀ ਸਮਾਰੋਹ ਕਰਵਾਇਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕਰਵਾਏ ਗਏ ਇਸ ਖੇਡ ਮਹਾਂਕੁੰਭ ਵਿਚ ਪੰਜਾਬ ਦੀਆਂ ਤਿੰਨ ਪੀੜ੍ਹੀਆਂ ਦੇ ਲੋਕਾਂ ਨੇ ਉਤਸ਼ਾਹ ਨਾਲ ਹਿੱਸਾ ....

Ad Position 21
No active advertisement
ਅਜੀਤ ਡੈਸਕ 29-11-2026
ਮੁੱਖ ਮੰਤਰੀ ਭਗਵੰਤ ਮਾਨ ਨੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ, ਗਾਇਕ ਮੀਕਾ ਸਿੰਘ ਨੇ ਬੰਨ੍ਹਿਆ ਰੰਗ

ਹੁਸ਼ਿਆਰਪੁਰ- ਹੁਸ਼ਿਆਰਪੁਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਸ਼ਾਨਦਾਰ ਸਮਾਪਤੀ ਸਮਾਰੋਹ ਕਰਵਾਇਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕਰਵਾਏ ਗਏ ਇਸ ਖੇਡ ਮਹਾਂਕੁੰਭ ਵਿਚ ਪੰਜਾਬ ਦੀਆਂ ਤਿੰਨ ਪੀੜ੍ਹੀਆਂ ਦੇ ਲੋਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਸਮਾਪਤੀ ਸਮਾਰੋਹ ਦੌਰਾਨ ਪੰਜਾਬ ਦੇ ਨੌਜਵਾਨਾਂ ਵਲੋਂ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ, ਜਦਕਿ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਮੀਕਾ ਸਿੰਘ ਨੇ ਆਪਣੀ ਗਾਇਕੀ ਨਾਲ ਸਮਾਗਮ ਵਿੱਚ ਖੂਬ ਰੌਣਕਾਂ ਲਗਾਈਆਂ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡ ਮੁਕਾਬਲਿਆਂ ਨੂੰ ਸਫ਼ਲ ਬਣਾਉਣ ਲਈ ਯੋਗਦਾਨ ਪਾਉਣ ਵਾਲੇ ਸਾਰੇ ਅਧਿਕਾਰੀਆਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਵਲੋਂ ਵੱਖ-ਵੱਖ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਖੇਡਾਂ ਪ੍ਰਤੀ ਪੰਜਾਬੀਆਂ ਦਾ ਉਤਸ਼ਾਹ ਦੇਖਣਯੋਗ ਰਿਹਾ।

 
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ‘ਆਪ’ ਪੰਜਾਬ ਦੀ ਲੀਡਰਸ਼ਿਪ ਸੀਰ ਗੋਵਰਧਨਪੁਰ ਵਿਖੇ ਹੋਈ ਨਤਮਸਤਕ ਅਗਲੀ ਖ਼ਬਰ ਔਰਤਾਂ ਦੇ ਰਾਖਵੇਂਕਰਨ ਦੇ ਵਿਚਾਰ 'ਤੇ ਕਦੇ ਕਿਸੇ ਨੇ ਇਤਰਾਜ਼ ਨਹੀਂ ਕੀਤਾ - ਰਾਜਾ ਵੜਿੰਗ
Ad Position 24